26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਹਿਮਾਲਿਆ ਸਕੂਲ ਮੁਜਾਫਤ ਦੀ 10ਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦੀ

Ad Position 21
No active advertisement

ਹਿਮਾਲਿਆ ਸਕੂਲ ਮੁਜਾਫ਼ਤ ਦੀਆਂ 10ਵੀਂ ਜਮਾਤ ਵਿਚੋਂ ਪਾਸ ਹੋਈਆਂ ਵਿਦਿਆਰਥਣਾਂ |
14-05-2026
ਬੇਲਾ, 13 ਮਈ (ਮਨਜੀਤ ਸਿੰਘ ਸੈਣੀ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੀਤੇ ਦਿਨੀਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿਚ ਹਿਮਾਲਿਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੀਆਂ ਵਿਦਿਆਰਥੀਆਂ ਨੇ ਚੰਗੇ ਨੰਬਰਾਂ ਨਾਲ ਦਸਵੀਂ ਜਮਾਤ ਪਾਸ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੇ ਡਾਇਰੈਕਟਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਨੰਦਨੀ ਰਾਣੀ ਸਪੁੱਤਰੀ ਮਹੇਸ਼ ਕੁਮਾਰ ਨੇ 650 ਵਿਚੋਂ 621 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਗੁਰਜੀਤ ਕੌਰ ਸਪੁੱਤਰੀ ਸੁਖਵਿੰਦਰ ਸਿੰਘ, ਸੁਖਮਨਪ੍ਰੀਤ ਕੌਰ ਸਪੁੱਤਰੀ ਅਮਰਿੰਦਰ ਸਿੰਘ ਨੇ 650 ਵਿੱਚੋਂ 608 ਅੰਕ ਪ੍ਰਾਪਤ ਕਰਕੇ ਦੋਵੇਂ ਸਕੂਲ ਵਿਚੋਂ ਦੂਜੇ ਸਥਾਨ 'ਤੇ ਰਹੀਆ | ਗੁਰਲੀਨ ਕੌਰ ਸਪੁੱਤਰੀ ਕੁਲਵਿੰਦਰ ਬਾਲੀ ਨੇ 650 ਵਿੱਚੋਂ 607 ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ | ਡਾਇਰੈਕਟਰ ਮਨਜਿੰਦਰ ਸਿੰਘ ਨੇ ਕਿਹਾ ਕਿ ਹਿਮਾਲਿਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਨਤੀਜੇ ਹਮੇਸ਼ਾ ਹੀ ਸ਼ਾਨਦਾਰ ਰਹਿੰਦੇ ਹਨ, ਇਸੇ ਲੜੀ ਨੂੰ ਬਰਕਰਾਰ ਰੱਖਦਿਆਂ ਵਿਦਿਆਰਥੀਆਂ ਨੇ ਇਸ ਵਾਰ ਵੀ ਸ਼ਾਨਦਾਰ ਪ੍ਰਾਪਤੀ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸਰਪੰਚ ਲੱਕੀ ਕਪਿਲਾ ਨੇ ਕੀਤਾ ਚੰਦਿਆਣੀ ਖੁਰਦ ਦੇ ਮੇਲੇ ਦਾ ਪੋਸਟਰ ਰਿਲੀਜ਼
ਅਗਲੀ ਖ਼ਬਰ ਨੂਰਪੁਰ ਬੇਦੀ ਵਿਖੇ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ

Ad Position 24