26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਖ਼ਾਲਸਾ ਸਕੂਲ ਜੰਡ ਸਾਹਿਬ ਦੀ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 14-05-2026
ਬੇਲਾ, 13 ਮਈ (ਮਨਜੀਤ ਸਿੰਘ ਸੈਣੀ)- ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਦਾ ਸਾਲ 2025-26 ਦੌਰਾਨ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ 29 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਤੇ ਸਾਰੇ ਹੀ ਵਿਦਿਆਰਥੀ ਚੰਗੇ ਅੰਕ ਪ੍ਰਾਪਤ ਕਰਕੇ ਪਾਸ ਹੋਏ | ਪਿ੍ੰਸੀਪਲ ਸ੍ਰੀਮਤੀ ਡਿੰਪਲ ਢਿੱਲੋਂ ਨੇ ਦੱਸਿਆ ਕਿ ਬਰਿੰਦਰ ਸਿੰਘ ਪੁੱਤਰ ਹਰਜੀਤ ਸਿੰਘ ਨੇ 650 ਵਿੱਚੋਂ 570 (88 ਫ਼ੀਸਦੀ) ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ, ਸਿਮਰਨਜੀਤ ਕੌਰ ਪੁੱਤਰੀ ਸੁਰਜੀਤ ਸਿੰਘ ਨੇ 552 (85 ਫ਼ੀਸਦੀ) ਅੰਕ ਪ੍ਰਾਪਤ ਕਰਕੇ ਦੂਜਾ ਤੇ ਸਿਮਰਨ ਕੌਰ ਪੁੱਤਰੀ ਦਲਵੀਰ ਸਿੰਘ ਨੇ 537 (83 ਫ਼ੀਸਦੀ) ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਵਲੋਂ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਗੌਰਵ ਰਾਣਾ ਵਲੋਂ 98 ਫ਼ੀਸਦੀ ਅੰਕ ਲੈ ਕੇ ਹਾਸਿਲ ਕਰਨ ਵਾਲੀ ਅਰਸ਼ਪ੍ਰੀਤ ਕੌਰ ਦਾ ਸਨਮਾਨ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਨਗਰ ਕੌਂਸਲ ਚੋਣਾਂ ਲਈ 4 ਹੋਰ ਉਮੀਦਵਾਰਾਂ ਦਾ ਐਲਾਨ <br/>
Ad Position 24