26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਮਹਿੰਦਰ ਕੌਰ ਦੇ ਦਿਹਾਂਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 14-05-2026
ਢੇਰ, 13 ਮਈ (ਸ਼ਿਵ ਕੁਮਾਰ ਕਾਲੀਆ) - ਪਿੰਡ ਜਿੰਦਵੜੀ ਦੇ ਪ੍ਰਸਿੱਧ ਮੈਹਰ ਪਰਿਵਾਰ ਦੀ ਮੈਂਬਰ ਸਾਬਕਾ ਸਰਪੰਚ ਮਹਿੰਦਰ ਕੌਰ ਪਤਨੀ ਸਵਰਗਵਾਸੀ ਮੈਹਰ ਨਿਰੰਜਣ ਸਿੰਘ ਤੇ ਬਲਾਕ ਸੰਮਤੀ ਮੈਂਬਰ ਨੌਜਵਾਨ ਆਗੂ ਦਲਜੀਤ ਸਿੰਘ ਦੀ ਦਾਦੀ ਦੀ ਬੀਤੇ ਦਿਨੀ ਹੋਈ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਜਿਸ ਵਿਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਸੋਹਣ ਸਿੰਘ ਬੈਂਸ, ਸਮਾਜ ਸੇਵੀ ਤਰਲੋਚਨ ਸਿੰਘ ਚੱਠਾ, ਸਮਾਜ ਸੇਵੀ ਸਰਪੰਚ ਸੁਖਦੇਵ ਸਿੰਘ ਖਾਨਪੁਰ, ਪਿ੍ਤਪਾਲ ਸਿੰਘ ਗਿੱਲ ਅੰਮਿ੍ਤਸਰ, ਸੀਨੀਅਰ ਅਕਾਲੀ ਆਗੂ ਜਥੇਦਾਰ ਮੋਹਣ ਸਿੰਘ, ਐਸ.ਐਚ.ਓ. ਸਰਬਜੀਤ ਸਿੰਘ ਕੁਲਗਰਾ, ਸਰਪੰਚ ਸੁਮਿਤ ਭਾਰਦਵਾਜ, ਸਰਪੰਚ ਰਿਕੂ ਸੈਣੀ ਮਾਜਰਾ, ਹਰਬੰਸ ਸਿੰਘ ਐਸ.ਐਚ.ਓ., ਠੇਕੇਦਾਰ ਬਚਿੱਤਰ ਸਿੰਘ ਬੈਂਸ, ਸਰਪੰਚ ਜਗਮੀਤ ਸਿੰਘ ਬਹਿਲੂ, ਮਹਿੰਦਰ ਪਾਲ ਸਿੰਘ ਸਾਬਕਾ ਸਰਪੰਚ ਢਾਹੇ, ਮੁਖ਼ਤਿਆਰ ਸਿੰਘ ਢਾਹੇ, ਹਰਸਿਮਰਨ ਸਿੰਘ ਭੱਠਲ, ਹਰਵਿੰਦਰ ਸਿੰਘ ਸੇਖੋ ਵੇਲਾ ਰਾਮਗੜ੍ਹ, ਸਾਬਕਾ ਸਰਪੰਚ ਜਸਵੰਤ ਸਿੰਘ ਬੇਲਾ, ਸਰਪੰਚ ਭਗਵੰਤ ਸਿੰਘ ਅਟਵਾਲ ਆਦਿ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬਿ੍ਜਾਂ ਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਵਿਸ਼ਵ ਮਾਂ ਦਿਵਸ ਮਨਾਇਆ <br/>
Ad Position 24