06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਵਾਰਡ ਨੰਬਰ 7 ਅਤੇ 16 ਤੋਂ ਭਾਜਪਾ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ <br/>

Ad Position 21
No active advertisement
ਅਜੀਤ ਡੈਸਕ 16-05-2026
ਰੂਪਨਗਰ, 15 ਮਈ (ਸਤਨਾਮ ਸਿੰਘ ਸੱਤੀ)- ਭਾਰਤੀ ਜਨਤਾ ਪਾਰਟੀ ਵਲੋਂ ਨਗਰ ਕੌਂਸਲ ਚੋਣਾਂ ਲਈ ਉਮੀਦਵਾਰਾਂ ਦੀ ਨਾਮਜ਼ਦਗੀ ਪ੍ਰਕਿਰਿਆ ਜਾਰੀ ਕੀਤੀ ਗਈ ਹੈ | ਇਸ ਤਹਿਤ ਵਾਰਡ ਨੰਬਰ 7 ਤੋਂ ਭਾਜਪਾ ਉਮੀਦਵਾਰ ਸੁਰਜੀਤ ਸਿੰਘ ਮਾਹੀ ਡੋਗਰ ਅਤੇ ਵਾਰਡ ਨੰਬਰ 16 ਤੋਂ ਕਾਂਚਨ ਬਾਲਾ ਪਤਨੀ ਰਵਿੰਦਰ ਸ਼ਰਮਾ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ | ਇਸ ਮੌਕੇ ਪਾਰਟੀ ਆਗੂ ਅਤੇ ਵਰਕਰ ਵੀ ਹਾਜ਼ਰ ਸਨ |
ਉਮੀਦਵਾਰਾਂ ਨੇ ਕਿਹਾ ਕਿ ਉਹ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਵਚਨਬੱਧ ਹਨ | ਭਾਜਪਾ ਆਗੂਆਂ ਨੇ ਦਾਅਵਾ ਕੀਤਾ ਕਿ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਪਾਰਟੀ ਨਗਰ ਕੌਂਸਲ ਚੋਣਾਂ 'ਚ ਮਜ਼ਬੂਤੀ ਨਾਲ ਮੈਦਾਨ ਵਿਚ ਉੱਤਰੇਗੀ |

Ad Position 22
No active advertisement
ਪਿਛਲੀ ਖ਼ਬਰ ਭੁਪਿੰਦਰ ਕੌਰ ਨਿਰਵਿਰੋਧ ਚੁਣੀ ਗਈ ਪਿੰਡ ਮਜਾਰੀ ਦੀ ਸਰਪੰਚ <br/> ਅਗਲੀ ਖ਼ਬਰ ਭਾਜਪਾ ਉਮੀਦਵਾਰਾਂ ਵਲੋਂ ਵਾਰਡ ਨੰਬਰ 8 ਤੇ 9 ਤੋਂ ਨਾਮਜ਼ਦਗੀਆਂ ਦਾਖ਼ਲ <br/>
Ad Position 24
No active advertisement