06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਭਾਈ ਨੰਦ ਲਾਲ ਸਕੂਲ ਮੋਰਿੰਡਾ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 16-05-2026
ਮੋਰਿੰਡਾ, 15 ਮਈ (ਤਰਲੋਚਨ ਸਿੰਘ ਕੰਗ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਭਾਈ ਨੰਦ ਲਾਲ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਮੁਖੀ ਯੋਗਿਤਾ ਰਾਵਲ ਨੇ ਦੱਸਿਆ ਕਿ ਕਾਮਰਸ ਗਰੁੱਪ ਵਿਚ ਰਮਨਦੀਪ ਕੌਰ ਨੇ 96.2 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ, ਤਨਵੀਰ ਕੌਰ ਨੇ 95.4 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ, ਮਨਜੋਤ ਕੌਰ ਨੇ 92.2 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਹਿਊਮੈਨਟੀਜ਼ ਗਰੁੱਪ ਵਿਚ ਕਮਲਜੋਤ ਕੌਰ ਨੇ 95 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ, ਪ੍ਰਭਸਿਮਰਨ ਸਿੰਘ ਨੇ 94.4 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਤੇ ਨਵਨੀਤ ਕੌਰ ਨੇ 93.2 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ | ਸਾਇੰਸ ਗਰੁੱਪ ਵਿੱਚੋਂ ਕੋਮਲਪ੍ਰੀਤ ਕੌਰ ਨੇ 93 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ, ਵਰਨੀਤ ਕੌਰ ਨੇ 85.6 ਅੰਕਾਂ ਨਾਲ ਦੂਜਾ ਸਥਾਨ ਅਤੇ ਪ੍ਰਭਜੋਤ ਸਿੰਘ ਨੇ 85.4 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ |

Ad Position 22
No active advertisement
ਪਿਛਲੀ ਖ਼ਬਰ ਭਾਓਵਾਲ ਦੇ ਹਰਜਿੰਦਰ ਸਿੰਘ ਨੂੰ ਬਾਲੀਵੁੱਡ ਅਦਾਕਾਰਾ ਚਿੱਤਰਾਂਗਦਾ ਸਿੰਘ ਨੇ 'ਡਿਜੀਟਲ ਮਾਰਕੀਟਿੰਗ ਅਵਾਰਡ' ਨਾਲ ਸਨਮਾਨਿਤ... ਅਗਲੀ ਖ਼ਬਰ ਭੁਪਿੰਦਰ ਕੌਰ ਨਿਰਵਿਰੋਧ ਚੁਣੀ ਗਈ ਪਿੰਡ ਮਜਾਰੀ ਦੀ ਸਰਪੰਚ <br/>
Ad Position 24
No active advertisement