25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਕੌਮਾਂਤਰੀ ਹਾਈਪਰਟੈਂਸ਼ਨ ਦਿਵਸ ਮੌਕੇ ਲੋਕਾਂ ਨੂੰ ਜਾਗਰੂਕ ਰਹਿਣ ਦੀ ਅਪੀਲ <br/>

Ad Position 21
No active advertisement
ਅਜੀਤ ਡੈਸਕ 18-05-2026
ਰੂਪਨਗਰ, 17 ਮਈ (ਸਤਨਾਮ ਸਿੰਘ ਸੱਤੀ)-ਕੌਮਾਂਤਰੀ ਹਾਈਪਰਟੈਂਸ਼ਨ ਦਿਵਸ ਮੌਕੇ ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਨੇ ਲੋਕਾਂ ਨੂੰ ਉੱਚ ਰਕਤ ਚਾਪ ਪ੍ਰਤੀ ਜਾਗਰੂਕ ਰਹਿਣ ਦੀ ਅਪੀਲ ਕੀਤੀ | ਉਨਾਂ ਕਿਹਾ ਕਿ ਹਾਈਪਰਟੈਂਸ਼ਨ ਸਟੋ੍ਰਕ, ਦਿਲ ਦੇ ਦੌਰੇ ਅਤੇ ਗੁਰਦੇ ਦੀਆਂ ਬਿਮਾਰੀਆਂ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ | ਉਨਾਂ ਦੱਸਿਆ ਕਿ 30 ਸਾਲ ਤੋਂ ਵੱਧ ਉਮਰ ਦੇ ਹਰ ਵਿਅਕਤੀ ਨੂੰ ਨਿਯਮਤ ਤੌਰ 'ਤੇ ਬਲੱਡ ਪ੍ਰੈਸ਼ਰ ਚੈੱਕ ਕਰਵਾਉਣਾ ਚਾਹੀਦਾ ਹੈ | ਰੋਜ਼ਾਨਾ ਕਸਰਤ, ਸੰਤੁਲਿਤ ਖ਼ੁਰਾਕ, ਘੱਟ ਨਮਕ ਦੀ ਵਰਤੋਂ ਅਤੇ ਨਸ਼ਿਆਂ ਤੋਂ ਦੂਰ ਰਹਿਣ ਨਾਲ ਗੈਰ ਸੰਚਾਰੀ ਰੋਗਾਂ ਤੋਂ ਬਚਾਅ ਕੀਤਾ ਜਾ ਸਕਦਾ ਹੈ | ਡਾ. ਗੁਪਤਾ ਨੇ ਕਿਹਾ ਕਿ ਯੋਗਾ ਅਤੇ ਧਿਆਨ ਤਣਾਅ ਘਟਾਉਣ ਵਿਚ ਸਹਾਇਕ ਹਨ | ਉਨਾਂ ਜਾਣਕਾਰੀ ਦਿੱਤੀ ਕਿ ਐਨ.ਸੀ.ਡੀ. ਪ੍ਰੋਗਰਾਮ ਤਹਿਤ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਅਤੇ

Ad Position 22
No active advertisement
ਪਿਛਲੀ ਖ਼ਬਰ ਭਾਜਪਾ ਸਾਡੀ ਮਾਂ ਅਤੇ ਹਰੇਕ ਨੂੰ ਪਾਰਟੀ ਟਿਕਟ ਮੰਗਣ ਦਾ ਹੱਕ-ਰਾਜੇਸ਼ ਚੌਧਰੀ ਅਗਲੀ ਖ਼ਬਰ ਜ਼ਿਲ੍ਹਾ ਸ਼ਤਰੰਜ ਚੈਂਪੀਅਨਸ਼ਿਪ ਵਿਚ ਖਿਡਾਰੀਆਂ ਨੇ ਦਿਖਾਇਆ ਹੁਨਰ <br/>
Ad Position 24