08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਸ੍ਰੀ ਅਨੰਦਪੁਰ ਸਾਹਿਬ ਵਿਚ ਕੰਨਾਂ ਦਾ ਮੁਫ਼ਤ ਟੈੱਸਟ ਤੇ 50 ਫ਼ੀਸਦੀ ਛੋਟ 'ਤੇ ਕੰਨ ਦੀਆਂ ਮਸ਼ੀਨਾਂ ਉਪਲਬਧ

Ad Position 21
No active advertisement
ਅਜੀਤ ਡੈਸਕ 26-05-2026
ਬਠਿੰਡਾ, 25 ਮਈ (ਪੱਤਰ ਪ੍ਰੇਰਕ)- ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ¢ ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆਂ ਤੇ 55 ਫ਼ੀਸਦੀ ਛੋਟ ਉੱਪਰ 26 ਮਈ 2026 ਦਿਨ ਮੰਗਲਵਾਰ ਨੂੰ ਹੋਟਲ ਸਾਹਿਲ ਪੈਲੇਸ ਨੇੜੇ ਪੁਰਾਣਾ ਬੱਸ ਸਟੈਂਡ ਰੋਪੜ ਤੇ ਓਸੇ ਦਿਨ 26 ਮਈ 2026 ਦਿਨ ਮੰਗਲਵਾਰ ਹੋਟਲ ਹੌਲੀ ਸਿਟੀ ਪੈਰਾਡਾਈਜ਼ ਆਇਰਨ ਸ੍ਰੀ ਦਸਮੇਸ਼ ਅਕੈਡਮੀ ਰੋਡ ਖ਼ਾਲਸਾ ਹੈਰੀਟੇਜ ਮੈਮੋਰੀਅਲ ਕੰਪਲੈਕਸ ਸ੍ਰੀ ਅਨੰਦਪੁਰ ਸਾਹਿਬ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਤੇ 55 ਫ਼ੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾਣਗੀਆਂ | ਇਹ ਮਸ਼ੀਨਾਂ ਹਰ ਉਮਰ ਦੇ ਲੋਕਾਂ ਤੇ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ | ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਤੇ ਅਪਣੀ ਘੱਟ ਸੁਨਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ |
Ad Position 22
No active advertisement
ਪਿਛਲੀ ਖ਼ਬਰ ਨੂਰਪੁਰ ਬੇਦੀ ਵਿਖੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਬਿਜਲੀ ਮੁਲਾਜ਼ਮਾਂ ਨੇ ਕੀਤੀ ਰੋਸ ਰੈਲੀ ਅਗਲੀ ਖ਼ਬਰ ਸਵਾਮੀ ਕਿਰਪਾਲਾ ਨੰਦ ਤੇ ਸੇਵਾ-ਮੁਕਤ ਆਈ.ਜੀ. ਲੋਕਨਾਥ ਆਂਗਰਾ ਵਲੋਂ ਵਿਨੋਦ ਚੰਦਨ ਦਾ ਸਨਮਾਨ <br/>
Ad Position 24