08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਜੱਟਪੁਰ ਕਿ੍ਕਟ ਟੂਰਨਾਮੈਂਟ 'ਚ ਪੰਜਾਬ ਪ੍ਰਧਾਨ ਕਮਲ ਚੌਹਾਨ ਟੇਢੇਵਾਲ ਨੇ ਕੀਤੀ ਸ਼ਿਰਕਤ <br/>

Ad Position 21
No active advertisement
ਅਜੀਤ ਡੈਸਕ 26-05-2026
ਨੂਰਪੁਰ ਬੇਦੀ, 25 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)- ਪਿੰਡ ਜੱਟਪੁਰ ਵਿਖੇ ਸਪੋਰਟਸ ਕਲੱਬ ਵਲੋਂ ਲਾਡੀ ਸੰਧੂ ਤੇ ਸਵ: ਲੱਕੀ ਮਹਿਰਾ ਦੀ ਯਾਦ 'ਚ ਕਰਵਾਏ ਜਾ ਰਹੇ ਕਿ੍ਕਟ ਟੂਰਨਾਮੈਂਟ ਦੌਰਾਨ ਅਖਿਲ ਭਾਰਤੀ ਗੁੱਜਰ ਮਹਾਂਸਭਾ ਦੇ ਸੂਬਾ ਪ੍ਰਧਾਨ ਕਮਲ ਚੌਹਾਨ ਟੇਢੇਵਾਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦਾ ਹੌਸਲਾ ਵਧਾਇਆ | ਸੰਬੋਧਨ ਕਰਦਿਆਂ ਕਮਲ ਚੌਹਾਨ ਨੇ ਕਿਹਾ ਕਿ ਖੇਡ ਮੇਲੇ ਪੰਜਾਬੀ ਸਭਿਆਚਾਰ ਦੀ ਪਹਿਚਾਣ ਤੇ ਰੂਹ ਹੁੰਦੇ ਹਨ | (ਬਾਕੀ ਸਫ਼ਾ 8 'ਤੇ)


Ad Position 22
No active advertisement
ਪਿਛਲੀ ਖ਼ਬਰ ਵਿਗਿਆਨ ਮਾਡਲ ਮੁਕਾਬਲਿਆਂ 'ਚ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਅੱਵਲ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਵੈੱਲਫੇਅਰ ਸੁਸਾਇਟੀ ਵਲੋਂ ਮਹਾਨ ਗੁਰਮਤਿ ਸਮਾਗਮ
Ad Position 24