08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਬਜਰੂੜ ਲਾਗਿਓਾ ਸਤਲੁਜ ਦਰਿਆ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

Ad Position 21
No active advertisement
ਅਜੀਤ ਡੈਸਕ 26-05-2026
ਨੂਰਪੁਰ ਬੇਦੀ, 25 ਮਈ (ਰਾਜੇਸ਼ ਚÏਧਰੀ ਤਖਤਗੜ•)- ਸਥਾਨਕ ਪੁਲਿਸ ਨੂੰ ਪਿੰਡ ਬਜਰੂੜ ਲਾਗਿਓਾ ਸਤਲੁਜ ਦਰਿਆ ਵਿੱਚੋਂ ਨਾ ਮਾਲੂਮ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ | ਪੁਲਿਸ ਚੌਕੀ ਹਰੀਪੁਰ ਦੇ ਇੰਚਾਰਜ ਏ.ਐਸ.ਆਈ. ਕਮਲ ਕਿਸ਼ੋਰ ਨੇ ਦੱਸਿਆ ਕਿ ਉਨ•ਾਂ ਨੂੰ ਸੂਚਨਾ ਮਿਲੀ ਸੀ ਕਿ ਬਜਰੂੜ ਲਾਗੇ ਸਤਲੁਜ ਵਿੱਚ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਤੈਰ ਰਹੀ ਹੈ ਜਿਸ 'ਤੇ ਉਨ•ਾਂ ਲਾਸ਼ ਨੂੰ ਦਰਿਆ 'ਚੋਂ ਬਾਹਰ ਕਢਵਾ ਕੇ 72 ਘੰਟਿਆਂ ਲਈ ਸ਼ਨਾਖਤ ਲਈ ਮੋਰਚਰੀ ਘਰ ਸਿਵਲ ਹਸਪਤਾਲ ਰੂਪਨਗਰ ਵਿਖੇ ਰਖਵਾਈ ਗਈ ਹੈ | ਉਨ•ਾਂ ਦੱਸਿਆ ਕਿ ਮਿ੍ਤਕ ਦੀ ਉਮਰ 60 ਸਾਲ, ਕੱਦ ਕਰੀਬ 5 ਫੁੱਟ 8 ਇੰਚ, ਰੰਗ ਸਾਵਲਾ ਅੱਧਾ ਸਿਰ ਗੰਜਾ, ਵਾਲ ਸਫੈਦ, ਚਿੱਟੇ ਰੰਗ ਦਾ ਕੁੜਤਾ ਪਜਾਮਾ ਪਾਇਆ ਹੋਇਆ ਹੈ |

Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਮਿੰਨੀ ਸਕੱਤਰੇਤ ਦੇ ਵੱਖ-ਵੱਖ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕਿਹਾ, ਗਰਮੀ ਦੌਰਾਨ ਲੋਕਾਂ ਨੂੰ ਸ... ਅਗਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਵੋਟਰਾਂ ਨੂੰ ਲੁਭਾਉਣ ਲਈ ਹਰ ਹਰਬਾ ਵਰਤਿਆ
Ad Position 24