08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਵੱਡੀ ਗਿਣਤੀ ਸ਼ਖ਼ਸੀਅਤਾਂ ਵਲੋਂ ਬਰਾੜ ਪਰਿਵਾਰ ਨਾਲ ਦੁੱਖ ਸਾਂਝਾ

Ad Position 21
No active advertisement
ਅਜੀਤ ਡੈਸਕ 29-05-2026
ਸ੍ਰੀ ਅਨੰਦਪੁਰ ਸਾਹਿਬ, 28 ਮਈ (ਜੇ.ਐਸ. ਨਿੱਕੂਵਾਲ)- ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਬਕਾ ਵਿਧਾਇਕ ਸੰਤ ਅਜੀਤ ਸਿੰਘ ਪਰਿਵਾਰ ਵਿਛੋੜਾ ਦੇ ਸਾਬਕਾ ਨਿੱਜੀ ਸਹਾਇਕ ਮਨਜਿੰਦਰ ਸਿੰਘ ਬਰਾੜ ਤੇ ਕਾਰੋਬਾਰੀ ਪਰਮਿੰਦਰ ਸਿੰਘ ਬਰਾੜ ਦੇ ਪਿਤਾ ਮਾਸਟਰ ਰਣਬੀਰ ਸਿੰਘ ਬਰਾੜ (85) ਵਾਸੀ ਮੁਹੱਲਾ ਕੇਸਗੜ੍ਹ ਸਾਹਿਬ ਦੇ ਅਚਨਚੇਤੀ ਅਕਾਲ ਚਲਾਣੇ 'ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਕੁਲਵੰਤ ਸਿੰਘ ਬਾਠ, ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ਼ੋ੍ਰਮਣੀ ਕਮੇਟੀ ਦੇ ਅੰਤਿ੍ੰਗ ਕਮੇਟੀ ਦੇ ਮੈਂਬਰ ਡਾ. ਦਲਜੀਤ ਸਿੰਘ ਭਿੰਡਰ, ਕੁੱਲ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਦੇ ਜ਼ਿਲ੍ਹਾ ਸਕੱਤਰੇਤ ਮੈਂਬਰ ਕਾਮਰੇਡ ਸੁਰਜੀਤ ਸਿੰਘ ਢੇਰ, ਕਾਂਗਰਸੀ ਆਗੂ ਹਕੀਮ ਹਰਮਿੰਦਰਪਾਲ ਸਿੰਘ ਮਿਨਹਾਸ, ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਮੋਹਨ ਸਿੰਘ ਢਾਹੇ, ਸ਼ੋ੍ਰਮਣੀ ਕਮੇਟੀ ਦੇ ਸਾਬਕਾ ਮੈਂਬਰ ਗੁਰਿੰਦਰ ਸਿੰਘ ਗੋਗੀ ਤੇ ਜਥੇਦਾਰ ਜਰਨੈਲ ਸਿੰਘ ਔਲਖ, ਸਾਬਕਾ ਚੇਅਰਮੈਨ ਮੋਹਨ ਸਿੰਘ ਡੂਮੇਵਾਲ, ਵਲੋਂ ਦੁੱਖ ਦਾ ਇਜ਼ਹਾਰ ਕਰਦੇ ਹੋਏ ਕਿਹਾ ਕਿ ਇਸ ਵਿਛੋੜੇ ਨਾਲ ਪਰਿਵਾਰ ਨੂੰ ਤਾਂ ਘਾਟਾ ਪਿਆ ਹੀ ਹੈ, ਸਗੋਂ ਸਮਾਜ ਦੀ ਬਿਹਤਰੀ ਲਈ ਕੰਮ ਕਰਨ ਵਾਲੀ ਇੱਕ ਸ਼ਖ਼ਸੀਅਤ ਵੀ ਦੁਨੀਆ ਤੋਂ ਰੁਖ਼ਸਤ ਹੋ ਗਈ ਹੈ | ਇਸ ਤੋਂ ਬਿਨਾਂ ਸਤਿਗੁਰ ਓਟ ਆਸਰਾ ਟਰੱਸਟ ਦੇ ਚੇਅਰਮੈਨ ਤਰਲੋਚਨ ਸਿੰਘ ਚੱਠਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਵਾਲੀਆ, ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ, ਪਿ੍ਤਪਾਲ ਸਿੰਘ ਗੰਡਾ ਤੇ ਦੀਪਕ ਆਂਗਰਾ, ਸਾਬਕਾ ਕੌਂਸਲਰ ਇੰਦਰਜੀਤ ਕੌਂਸਲ, ਡਾ. ਆਤਮਾ ਸਿੰਘ ਰਾਣਾ, ਸੁਖਦੇਵ ਸਿੰਘ ਖ਼ਾਨਪੁਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਪਾਲ ਸਿੰਘ ਢਾਹੇ, ਭਾਗ ਸਿੰਘ ਭੈਣੀ, ਆਤਮਾ ਸਿੰਘ ਘੱਟੀਵਾਲ, ਸੁਖਦੇਵ ਸਿੰਘ ਘੱਟੀਵਾਲ, ਕਿ੍ਪਾਲ ਸਿੰਘ ਭੱਟੋ, ਦਰਸ਼ਨ ਸਿੰਘ ਬੜਵਾ, ਰਤਨ ਚੰਦ ਮਜਾਰਾ, ਉਪ ਚੇਅਰਮੈਨ ਮੋਹਨ ਸਿੰਘ ਭਸੀਨ, ਡਾ. ਹਰਦਿਆਲ ਸਿੰਘ ਪੰਨੂ, ਸੇਵਾ-ਮੁਕਤ ਪਿ੍ੰਸੀਪਲ ਨਿਰੰਜਣ ਸਿੰਘ ਰਾਣਾ, ਸਾਬਕਾ ਪ੍ਰਧਾਨ ਬਲਵੀਰ ਸਿੰਘ ਭੀਰੀ, ਨੰਬਰਦਾਰ ਜਗਦੀਪ ਸਿੰਘ ਕਿੱਟੂ, ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡ. ਰਵਿੰਦਰ ਸਿੰਘ ਰਤਨ, ਅਰੁਣਦੀਪ ਸੋਨੂੰ, ਸਰਕਲ ਪ੍ਰਧਾਨ ਸੁਰਿੰਦਰ ਸਿੰਘ ਮਟੌਰ, ਰਾਮ ਆਸਰਾ ਸਿੰਘ ਨਿੱਕੂਵਾਲ, ਸੀਨੀਅਰ ਕਾਂਰਗਸੀ ਪ੍ਰੇਮ ਸਿੰਘ ਬਾਸੋਵਾਲ, ਵਿਜੇ ਗਰਚਾ, ਸਾਬਕਾ ਕੌਸਲਰ ਰਾਜ ਕੁਮਾਰ ਸੈਣੀ, ਜ਼ਸਵੀਰ ਸਿੰਘ ਸਸਕੌਰ, ਸਾਬਕਾ ਕੌਂਸਲਰ ਨਰਿੰਦਰ ਸੈਣੀ ਆਦਿ ਨੇ ਵੀ ਵੱਖਰੇ ਤੌਰ 'ਤੇ ਦੁੱਖ ਦਾ ਇਜ਼ਹਾਰ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਸਾਲਾਨਾ ਭੰਡਾਰਾ ਤੇ ਮੇਲਾ 4 ਜੂਨ ਨੂੰ ਅਗਲੀ ਖ਼ਬਰ ਸਰਕਾਰ ਚੁਣੇ ਹੋਏ 5994 ਅਧਿਆਪਕਾਂ ਨੂੰ ਸਕੂਲਾਂ 'ਚ ਭੇਜੇ-ਜੀ. ਟੀ. ਯੂ.
Ad Position 24