08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਕੇਵਲ ਸਿੰਘ ਢਿੱਲੋਂ ਦੇ ਭਾਜਪਾ ਪ੍ਰਧਾਨ ਬਣਨ 'ਤੇ ਖੁਸ਼ੀ ਦੀ ਲਹਿਰ

Ad Position 21
No active advertisement
ਅਜੀਤ ਡੈਸਕ 29-05-2026
ਖਰੜ, 28 ਮਈ (ਗੁਰਮੁੱਖ ਸਿੰਘ ਮਾਨ)- ਭਾਜਪਾ ਪੰਜਾਬ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਆਗੂਆਂ ਵਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਮਿਲ ਕੇ ਨਵੀਂ ਜ਼ਿੰਮੇਵਾਰੀ ਲਈ ਹਾਰਦਿਕ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਗੁਲਦਸਤਾ ਭੇਟ ਕੀਤਾ | ਇਸ ਮੌਕੇ ਲੋਕ ਸਭਾ ਚੋਣਾਂ 'ਚ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਰਹੇ ਗੇਜਾ ਰਾਮ, ਖੰਨਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਭਾਜਪਾ ਪੰਜਾਬ ਦੇ ਸੂਬਾ ਕਾਰਜਕਾਰਨੀ ਮੈਂਬਰ ਰਾਕੇਸ਼ ਗੁਪਤਾ, ਭਾਜਪਾ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਰਾਣਾ, ਭਾਜਪਾ ਪੰਜਾਬ ਸੋਸ਼ਲ ਮੀਡੀਆ ਦੇ ਸੂਬਾ ਕੋ-ਕਨਵੀਨਰ ਨਿਕੁੰਜ ਧਵਨ ਤੇ ਭਾਜਪਾ ਮੰਡਲ ਖਰੜ-3 ਦੇ ਪ੍ਰਧਾਨ ਕੁਸ਼ ਰਾਣਾ ਵੀ ਨਾਲ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਬਾਬਤ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਜ਼ੀਰਕਪੁਰ ਦੇ ਬਿਲਡਰਾਂ ਨਾਲ ਮੀਟਿੰਗ ਅਗਲੀ ਖ਼ਬਰ ਰੁੱਖ ਤੇ ਮਨੁੱਖ ਦਾ ਆਪਸੀ ਗੂੜ੍ਹਾ ਰਿਸ਼ਤਾ-ਬਾਗੀ ਬੰਗਾ
Ad Position 24