30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਅਗਿਆਤ ਵਿਅਕਤੀ ਦੀ ਲਾਸ਼ ਬਰਾਮਦ

Ad Position 21
No active advertisement
ਅਜੀਤ ਡੈਸਕ 31-05-2026
ਸ੍ਰੀ ਅਨੰਦਪੁਰ ਸਾਹਿਬ, 30 ਮਈ (ਕਰਨੈਲ ਸਿੰਘ)- ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਦੇ ਮੁਰਦਾ ਘਰ ਦੇ ਨੇੜੇ ਤੋਂ ਅੱਜ ਇੱਕ ਅਗਿਆਤ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ | ਪੁਲਿਸ ਚੌਕੀ ਦੇ ਮੁਲਾਜ਼ਮ ਪ੍ਰੇਮ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿ੍ਤਕ ਹਾਲਾਤ 'ਚ ਮਿਲੇ ਵਿਅਕਤੀ ਦੀ ਉਮਰ 40-45 ਸਾਲ, ਸਰੀਰ ਪਤਲਾ, ਹਲਕੀ ਦਾੜੀ-ਮੁੱਛ ਰੱਖੀ ਹੋਈ, ਸਿਰ ਤੋਂ ਮੋਨਾ ਤੇ ਕਾਲੇ ਰੰਗ ਦੀ ਪੈਂਟ ਅਤੇ ਕਾਲੇ ਰੰਗ ਦੀ ਹੀ ਟੀ-ਸ਼ਰਟ ਪਾਈ ਹੋਈ ਹੈ | ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪਹਿਚਾਣ ਲਈ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਖੇ ਅਗਲੇ 72 ਘੰਟਿਆਂ ਲਈ ਰਖਵਾ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਆਪ ਦੀ ਜਿੱਤ, ਸਰਕਾਰੀ ਧੱਕੇਸ਼ਾਹੀ ਦੀ ਜਿੱਤ- ਪ੍ਰੋ: ਚੰਦੂਮਾਜਰਾ ਅਗਲੀ ਖ਼ਬਰ ਬਲਾਕ ਮਾਜਰੀ ਖੇਤਰ 'ਚ ਪਏ ਮੀਂਹ ਨੇ ਸਰਕਾਰੀ ਦਾਅਵਿਆਂ ਦੀ ਖੋਲ੍ਹੀ ਪੋਲ
Ad Position 24