30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸੰਯੁਕਤ ਕਿਸਾਨ ਮੋਰਚਾ 2 ਜੂਨ ਨੂੰ ਡਿਪਟੀ ਕਮਿਸ਼ਨਰਾਂ ਨੂੰ ਦੇਵੇਗਾ ਮੰਗ ਪੱਤਰ-ਸੁਰਜੀਤ ਸਿੰਘ ਢੇਰ <br/>

Ad Position 21
No active advertisement
ਅਜੀਤ ਡੈਸਕ 31-05-2026
ਸ੍ਰੀ ਅਨੰਦਪੁਰ ਸਾਹਿਬ, 30 ਮਈ (ਕਰਨੈਲ ਸਿੰਘ)- ਅੱਜ ਇੱਥੇ ਸੰਯੁਕਤ ਕਿਸਾਨ ਮੋਰਚਾ ਨਾਲ ਸੰਬੰਧਿਤ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਇੱਕ ਮੀਟਿੰਗ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਈ ਜਿਸ 'ਚ ਫ਼ੈਸਲਾ ਕੀਤਾ ਗਿਆ ਕਿ 2 ਜੂਨ ਨੂੰ ਕੇਂਦਰ ਸਰਕਾਰ ਨਾਲ ਸੰਬੰਧਿਤ ਮੰਗਾਂ ਦਾ ਮੰਗ ਪੱਤਰ ਡਿਪਟੀ ਕਮਿਸ਼ਨਰ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਭੇਜਿਆ ਜਾਵੇਗਾ | ਅੱਜ ਦੀ ਇਸ ਮੀਟਿੰਗ 'ਚ ਫ਼ੈਸਲਾ ਕੀਤਾ ਗਿਆ ਕਿ 2 ਜੂਨ ਨੂੰ ਸਵੇਰੇ 10 ਵਜੇ ਸਾਰੇ ਕਿਸਾਨ ਜਥੇਬੰਦੀਆਂ ਦੇ ਵਰਕਰ ਡਿਪਟੀ ਕਮਿਸ਼ਨਰ ਦਫ਼ਤਰ ਪੁੱਜਣ | ਮੀਟਿੰਗ 'ਚ ਕਾਮਰੇਡ ਸੁਰਜੀਤ ਸਿੰਘ ਢੇਰ, ਗੁਰਨਾਮ ਸਿੰਘ ਔਲਖ, ਜੈਮਲ ਸਿੰਘ ਭੜੀ, ਦਰਸ਼ਨ ਸਿੰਘ ਬੜਵਾ, ਕੁਲਦੀਪ ਸਿੰਘ ਖਾਨਪੁਰ, ਮੱਘਰ ਸਿੰਘ ਰੂਪਨਗਰ, ਮਨਜੀਤ ਸਿੰਘ ਖੈਰਾਬਾਦ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ ਇੱਕ ਰੋਜ਼ਾ ਸੰਤ ਸਮਾਗਮ ਅੱਜ <br/> ਅਗਲੀ ਖ਼ਬਰ ਸਮਾਜ ਸੇਵਕ ਗੁਰਨਾਮ ਸਿੰਘ ਨੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ <br/>
Ad Position 24