30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸੀਨੀਅਰ ਸਿਟੀਜ਼ਨ ਕੌਂਸਲ ਦੀ ਮੀਟਿੰਗ ਭਲਕੇ

Ad Position 21
No active advertisement
ਅਜੀਤ ਡੈਸਕ 31-05-2026
ਰੂਪਨਗਰ, 30 ਮਈ (ਯਸ਼ਵੰਤ ਬੱਸੀ)-ਸੀਨੀਅਰ ਸਿਟੀਜ਼ਨ ਕੌਂਸਲ ਰੂਪਨਗਰ ਦੇ ਪ੍ਰਧਾਨ ਸੁਰਿੰਦਰ ਸਿੰਘ ਤੋਗੜ ਨੇ ਦੱਸਿਆ ਕਿ ਕੌਂਸਲ ਦੀ ਮਹੀਨਾਵਾਰ ਮੀਟਿੰਗ 01 ਜੂਨ 2026 ਦਿਨ ਸੋਮਵਾਰ ਨੂੰ ਸਰਕਾਰੀ (ਕੰਨਿਆ) ਸੀਨੀਅਰ ਸਕੈਂਡਰੀ ਸਮਾਰਟ ਸਕੂਲ ਰੂਪਨਗਰ ਦੇ ਸੈਮੀਨਾਰ ਹਾਲ ਵਿਖੇ ਕੀਤੀ ਜਾਵੇਗੀ | ਮੀਟਿੰਗ ਦੀ ਸ਼ੁਰੂਆਤ ਸ਼ਾਮ 4.30 ਵਜੇ ਹੋਵੇਗੀ | ਹਮੇਸ਼ਾ ਦੀ ਤਰ੍ਹਾਂ ਮੈਂਬਰਾਂ ਵਿੱਚੋਂ ਬੁਲਾਰੇ ਆਪਣੀਆਂ ਰਚਨਾਵਾਂ ਪੇਸ਼ ਕਰਨਗੇ ਤੇ ਜਿਨ੍ਹਾਂ ਮੈਂਬਰਾਂ ਦੇ ਵਿਆਹ ਵਰ੍ਹੇਗੰਢ, ਜਨਮ ਦਿਨ ਅਪ੍ਰੈਲ ਤੇ ਮਈ ਮਹੀਨੇ ਵਿਚ ਆਉਂਦੇ ਹਨ, ਨੂੰ ਸਨਮਾਨਿਤ ਵੀ ਕੀਤਾ ਜਾਵੇਗਾ | ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਐਡਵੋਕੇਟ ਉੱਧਮ ਸਿੰਘ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਗਾਈ ਮੈਗਾ ਪੀ.ਟੀ.ਐੱਮ <br/> ਅਗਲੀ ਖ਼ਬਰ ਮੈਗਾ ਪੀ. ਟੀ. ਐਮ. ਦੌਰਾਨ ਨਵੋਦਿਆ ਵਿਦਿਆਲਿਆ ਲਈ ਚੁਣੇ ਵਿਦਿਆਰਥੀਆਂ ਦਾ ਸਨਮਾਨ
Ad Position 24