19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਸਰਕਾਰੀ ਹਾਈ ਸਕੂਲ ਦੁੱਮਣਾ ਵਿਖੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 02-06-2026
ਮੋਰਿੰਡਾ, 1 ਜੂਨ (ਤਰਲੋਚਨ ਸਿੰਘ ਕੰਗ)- ਸਰਕਾਰੀ ਹਾਈ ਸਕੂਲ ਦੁੱਮਣਾ ਵਿਖੇ ਬੋਰਡ ਦੀਆਂ ਕਲਾਸਾਂ ਵਿਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਮੁਖੀ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਹਰਬੰਸ ਸਿੰਘ ਕੰਧੋਲਾ ਸਾਬਕਾ ਮੈਂਬਰ ਐਸ.ਜੀ.ਪੀ.ਸੀ. ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਦੱਸਿਆ ਕਿ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 500, 300 ਤੇ 200 ਰੁਪਏ ਦੀ ਰਾਸ਼ੀ ਦਿੱਤੀ ਗਈ | ਇਸ ਮੌਕੇ ਪਿੰਡ ਦੇ ਸਾਬਕਾ ਸਰਪੰਚ ਗੁਰਦੇਵ ਸਿੰਘ ਨੇ ਪੰਜ ਹਜ਼ਾਰ ਰੁਪਏ ਦੀ ਰਾਸ਼ੀ ਸਕੂਲ ਨੂੰ ਭੇਟ ਕੀਤੀ | ਇਸ ਮੌਕੇ ਸਰਪੰਚ ਮਨਜੀਤ ਕੌਰ, ਸਕੂਲ ਸਟਾਫ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 4 ਦੇ ਡਾਇਰੈਕਟਰ ਦਫ਼ਤਰ ਧਰਨੇ 'ਚ ਵੱਡੀ ਗਿਣਤੀ 'ਚ ਹੋਵਾਂਗੇ ਸ਼ਾਮਿਲ-ਬੈਂਸ <br/> ਅਗਲੀ ਖ਼ਬਰ 43.46 ਕਰੋੜ ਦੀ ਲਾਗਤ ਨਾਲ 67 ਪਿੰਡਾਂ ਲਈ ਸਰਫੇਸ ਵਾਟਰ ਸਪਲਾਈ ਸਕੀਮ ਹੋਈ ਲੋਕ ਅਰਪਣ <br/>
Ad Position 24