20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਸ਼ਿਵ ਸੈਨਾ ਆਗੂ ਸੰਜੀਵ ਘਨੌਲੀ ਅਤੇ ਸਚਿਨ ਘਨੌਲੀ ਨੂੰ ਫ਼ੋਨ ਰਾਹੀਂ ਜਾਨੋ ਮਾਰਨ ਦੀ ਮਿਲੀ ਧਮਕੀ

Ad Position 21
No active advertisement
ਅਜੀਤ ਡੈਸਕ 02-06-2026
ਘਨੌਲੀ, 1 ਜੂਨ (ਜਸਵੀਰ ਸਿੰਘ ਸੈਣੀ)- ਸ਼ਿਵ ਸੈਨਾ ਸੂਬਾ ਪ੍ਰਧਾਨ ਸੰਜੀਵ ਘਨੌਲੀ ਅਤੇ ਜ਼ਿਲ•ਾ ਚੇਅਰਮੈਨ ਸਚਿਨ ਘਨੌਲੀ ਨੂੰ ਮਲੇਸ਼ੀਆ ਦੇ ਵਿਦੇਸ਼ੀ ਨੰਬਰ ਰਾਹੀਂ ਜਾਨੋ ਮਾਰਨ ਦੀ ਧਮਕੀ ਮਿਲੀ ਹੈ | ਇਸ ਸਬੰਧੀ ਸ਼ਿਵ ਸੈਨਾ ਆਗੂਆਂ ਨੇ ਕਿਹਾ ਕਿ ਧਮਕੀ ਦੇਣ ਵਾਲੇ ਵਿਅਕਤੀ ਨੇ ਕਿਹਾ ਕਿ ਜਿਵੇਂ ਸੁਧੀਰ ਸੂਰੀ ਦਾ ਕਤਲ ਅਤੇ ਲੁਧਿਆਣੇ ਵਿਚ ਸੰਦੀਪ ਥਾਪਰ 'ਤੇ ਹਮਲਾ ਕੀਤਾ ਗਿਆ ਉਸੇ ਤਰ•ਾਂ ਦੋਨਾਂ ਆਗੂਆਂ ਦਾ ਇਸ ਤਰ•ਾਂ ਦਾ ਹਸ਼ਰ ਕੀਤਾ ਜਾਵੇਗਾ | ਉਹਨਾਂ ਨੇ ਕਿਹਾ ਕਿ ਇਸ ਸਬੰਧੀ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸੂਚਨਾ ਦੇ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਸਕੈਨ ਸੈਂਟਰ ਨੂਰਪੁਰ ਬੇਦੀ 'ਤੇ ਫਾਇਰਿੰਗ ਕਰਨ ਵਾਲੇ ਦੋ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ, ਭਾਲ ਜਾਰੀ <br/> ਅਗਲੀ ਖ਼ਬਰ ਰੂਪਨਗਰ ਪ੍ਰਸ਼ਾਸਨ ਵਲੋਂ ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਵੱਡੀ
Ad Position 24