03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਡਾ. ਰਜਿੰਦਰ ਕੌਰ ਨੇ ਡੂਮੇਵਾਲ ਵਿਖੇ ਸੀ.ਐਚ.ਓ. ਦਾ ਸੰਭਾਲਿਆ ਅਹੁਦਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 07-06-2026
ਕਾਹਨਪੁਰ ਖੂਹੀ, 6 ਜੂਨ (ਗੁਰਬੀਰ ਸਿੰਘ ਵਾਲੀਆ)-ਪਿੰਡ ਡੂਮੇਵਾਲ ਦੇ ਆਯੁਸ਼ਮਾਨ ਅਰੋਗਿਆ ਕੇਂਦਰ ਵਿਖੇ ਅੱਜ ਡਾ. ਰਾਜਿੰਦਰ ਕੌਰ ਢੀਂਡਸਾ ਨੇ ਕਮਿਊਨਿਟੀ ਹੈਲਥ ਅਫ਼ਸਰ (ਸੀ.ਐਚ.ਓ.) ਵਜੋਂ ਆਪਣੀਆਂ ਸੇਵਾਵਾਂ ਆਰੰਭ ਕਰ ਦਿੱਤੀਆਂ ਹਨ | ਜ਼ਿਕਰਯੋਗ ਹੈ ਕਿ ਪਿੰਡ ਬਿਲਪੁਰ ਨਾਲ ਸਬੰਧਤ ਡਾ. ਰਜਿੰਦਰ ਕੌਰ ਢੀਂਡਸਾ ਇਸ ਤੋਂ ਪਹਿਲਾਂ ਆਯੁਸ਼ਮਾਨ ਅਰੋਗਿਆ ਕੇਂਦਰ ਗੱਗ ਵਿਖੇ ਤਾਇਨਾਤ ਸਨ | ਵਿਭਾਗੀ ਹੁਕਮਾਂ ਅਨੁਸਾਰ ਉਨ•ਾਂ ਨੇ ਅੱਜ ਡੂਮੇਵਾਲ ਵਿਖੇ ਆਪਣਾ ਨਵਾਂ ਅਹੁਦਾ ਸੰਭਾਲਣ ਉਪਰੰਤ ਆਖਿਆ ਕਿ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ਸਮੁੱਚੇ ਪ੍ਰੋਗਰਾਮਾਂ ਨੂੰ ਪੂਰੀ ਤਨਦੇਹੀ ਨਾਲ ਜਾਰੀ ਰੱਖਣਾ ਉਨ•ਾਂ ਦੀ ਪ੍ਰਮੁੱਖ ਤਰਜੀਹ ਹੋਵੇਗੀ | ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸਿਹਤ ਸੰਸਥਾਵਾਂ ਵਿਚ ਉਪਲਬਧ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਸਿਹਤ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਜਾਗਰੂਕਤਾ ਮੁਹਿੰਮਾਂ ਵਿਚ ਸਰਗਰਮ ਭਾਗੀਦਾਰੀ ਨਿਭਾਉਣ |

Ad Position 22
No active advertisement
ਪਿਛਲੀ ਖ਼ਬਰ ਪੁਆਧ ਸਟੂਡੈਂਟ ਆਰਗੇਨਾਈਜ਼ੇਸ਼ਨ ਨੇ ਸ਼ਹੀਦਾਂ ਨੂੰ ਸਮਰਪਿਤ ਛਬੀਲ ਲਗਾਈ <br/> ਅਗਲੀ ਖ਼ਬਰ ਉੱਘੇ ਸਮਾਜ ਸੇਵੀ ਸਵਰਨ ਸਿੰਘ ਭੰਗੂ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਇਗੀ <br/>
Ad Position 24