29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਸੀਨੀਅਰ ਸਿਟੀਜ਼ਨਜ਼ ਕੌਂਸਲ ਵਲੋਂ ਜਾਗਰੂਕਤਾ ਪ੍ਰੋਗਰਾਮ ਭਲਕੇ

Ad Position 21
No active advertisement
ਅਜੀਤ ਡੈਸਕ 14-06-2026

ਰੂਪਨਗਰ,13 ਜੂਨ (ਯਸ਼ਵੰਤ ਬੱਸੀ)- ਸੀਨੀਅਰ ਸਿਟੀਜ਼ਨਜ਼ ਕੌਂਸਲ, ਰੂਪਨਗਰ ਵਲੋਂ ਵਿਸ਼ਵ ਬਜ਼ੁਰਗ ਦੁਰਵਿਵਹਾਰ ਜਾਗਰੂਕਤਾ ਦਿਵਸ ਮਹਾਰਾਜਾ ਰਣਜੀਤ ਸਿੰਘ ਬਾਗ ਰੂਪਨਗਰ ਵਿਖੇ ਮਨਾਇਆ ਜਾਵੇਗਾ। ਇਸ ਪ੍ਰੋਗਰਾਮ ਸੰਬੰਧੀ ਜਾਣਕਾਰੀ ਦਿੰਦਿਆਂ ਸੁਰਿੰਦਰ ਸਿੰਘ ਤੋਗੜ੍ਹ ਅਤੇ ਦੀਦਾਰ ਸਿੰਘ ਨੇ ਦੱਸਿਆ ਕਿ ਪ੍ਰੋਗਰਾਮ ਦੌਰਾਨ ਬਜ਼ੁਰਗਾਂ ਦੇ ਅਧਿਕਾਰਾਂ, ਸਨਮਾਨ, ਦੇਖਭਾਲ ਅਤੇ ਸੁਰੱਖਿਆ ਪ੍ਰਤੀ ਲੋਕਾਂ ਵਿਚ ਜਾਗਰੂਕਤਾ ਪੈਦਾ ਕੀਤੀ ਜਾਵੇਗੀ। ਪ੍ਰੋਗਰਾਮ ਸਵੇਰੇ 9.30 ਵਜੇ ਸ਼ੁਰੂ ਹੋਵੇਗਾ, ਪ੍ਰਬੰਧਕਾਂ ਨੇ ਬਜ਼ੁਰਗਾਂ ਤੋਂ ਇਲਾਵਾ ਨੌਜਵਾਨਾਂ ਅਤੇ ਬੱਚਿਆਂ ਨੂੰ ਵੀ ਇਸ ਪ੍ਰੋਗਰਾਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ।

 

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਵਲੋਂ ਚੋਣ ਹਲਕਾ ਪੱਧਰ ਦੇ ਮਾਸਟਰ ਟ੍ਰੇਨਰਾਂ ਨੂੰ ਦਿੱਤੀ ਟ੍ਰੇਨਿੰਗ ਅਗਲੀ ਖ਼ਬਰ ਬੇਲਾ ਕਾਲਜ ਦੇ ਬਾਇਓਟੈਕਨਾਲੋਜੀ ਵਿਦਿਆਰਥੀਆਂ ਦੀ ਨਾਮਵਰ ਕੰਪਨੀਆਂ ਵਿਚ ਪਲੇਸਮੈਂਟ
Ad Position 24