ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਭਾਜਪਾ ਰੂਪਨਗਰ ਨੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

Ad Position 21
No active advertisement
ਅਜੀਤ ਡੈਸਕ 28-06-2026
ਰੂਪਨਗਰ, 27 ਜੂਨ (ਸਤਨਾਮ ਸਿੰਘ ਸੱਤੀ)- ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਭਾਰਤੀ ਜਨਤਾ ਪਾਰਟੀ ਰੂਪਨਗਰ ਵਲੋਂ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਭਾਜਪਾ ਰੂਪਨਗਰ ਸਰਕਲ ਦੇ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਅਤੇ ਉਨ੍ਹਾਂ ਦੀ ਟੀਮ ਨੇ ਰਾਹਗੀਰਾਂ ਨੂੰ ਠੰਢਾ ਮਿੱਠਾ ਜਲ ਛਕਾ ਕੇ ਸੇਵਾ ਨਿਭਾਈ। ਇਸ ਮੌਕੇ ਕਮਲ ਦੇਵ ਸ਼ਰਮਾ, ਜੀਤ ਰਾਮ ਵਰਮਾ, ਦਿਨੇਸ਼ ਕੁਮਾਰ, ਪੀ.ਪੀ. ਕੁਮਾਰ, ਅਨਿਲ ਕੁਮਾਰ ਸਿੰਘ, ਟੋਨੀ ਵਰਮਾ, ਸੁਖਰਾਮ ਚੌਧਰੀ, ਰਾਜੇਸ਼ ਨਿੱਜਾਵਨ, ਸੁਨੀਲ ਕੁਮਾਰ, ਅਲੀ ਖਾਨ, ਵੈਭਵ ਘਈ, ਰਾਜ ਕੁਮਾਰ ਰਾਜੂ, ਰਮੇਸ਼ਵਰ ਸ਼ਰਮਾ, ਰਾਕੇਸ਼ ਸਹਿਗਲ, ਮੋਨੂ ਵਰਮਾ, ਪਰਮਜੀਤ ਸਿੰਘ ਬਾਬਾ ਅਤੇ ਰਾਜੇਸ਼ ਕੁਮਾਰ ਸ਼ਿੰਕੁਲ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਸੇਵਾ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਵਲੋਂ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਅਗਲੀ ਖ਼ਬਰ ਨੂਰਪੁਰ ਬੇਦੀ ਵਿਚ ਐਸ. ਆਈ. ਆਰ. ਦਾ ਕੰਮ ਜੰਗੀ ਪੱਧਰ ’ਤੇ ਜਾਰੀ
Ad Position 24
No active advertisement