ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਖ਼ੂਨਦਾਨ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 30-06-2026
ਘਨੌਲੀ, 29 ਜੂਨ( ਜਸਵੀਰ ਸਿੰਘ ਸੈਣੀ) - ਅੰਬੂਜਾ ਸੀਮਿੰਟ ਫਾਊਂਡੇਸ਼ਨ ਵਲੋਂ ਦਬੁਰਜੀ ਤੇ ਪਿਛਲੇ ਤਿੰਨ ਚਾਰ ਦਿਨ ਚੱਲੇ ਖ਼ੂਨਦਾਨ ਕੈਂਪ ਦੌਰਾਨ ਵੱਡੀ ਗਿਣਤੀ ਵਿਚ ਖ਼ੂਨਦਾਨੀਆਂ ਨੇ ਖ਼ੂਨਦਾਨ ਕੀਤਾ । ਇਸ ਸੰਬੰਧੀ ਅੰਬੂਜਾ ਯੂਨਿਟ ਹੈੱਡ ਕੁਮੇਦ ਸਿਨਹਾ ਨੇ ਕਿਹਾ ਕਿ ਇਹ ਖ਼ੂਨਦਾਨ ਕੈਂਪ ਦੀ ਮੁਹਿੰਮ ਅੰਬੂਜਾ ਪਲਾਂਟ ਦੇ ਨਾਲ-ਨਾਲ ਅੰਬੂਜਾ ਦੇ ਬਾਹਰੀ ਹੋਰ ਪਲਾਂਟਾਂ ’ਚ ਵੀ ਚੱਲ ਰਹੀ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਸਮਾਜ ਵਿਚ ਲੋਕਾਂ ਨੂੰ ਨੇਕ ਕੰਮ ਲਈ ਖ਼ੂਨਦਾਨ ਕਰਨ ਲਈ ਪ੍ਰੇਰਿਤ ਕਰਨਾ ਹੈ। ਕੈਂਪ ਨੂੰ ਸਫਲ ਬਣਾਉਣ ਦੇ ਲਈ ਅੰਬੂਜਾ ਸੀਮਿੰਟ ਫਾਊਂਡੇਸ਼ਨ ਦੀ ਪੂਰੀ ਟੀਮ ਦਾ ਭਰਪੂਰ ਸਹਿਯੋਗ ਰਿਹਾ ਉਥੇ ਹੀ ਸਿਵਲ ਸਰਜਨ ਡਾਕਟਰ ਰਮਨ ਗੁਪਤਾ ਤੇ ਪੁਲਿਸ ਰੂਪ ਨਗਰ ਦੇ ਇੰਚਾਰਜ ਸਰਬਜੀਤ ਸਿੰਘ ਵੀ ਇਸ ਕੈਂਪ ਉਚੱਚੇ ਤੌਰ ’ਤੇ ਪਹੁੰਚੇ ਤੇ ਖ਼ੂਨਦਾਨ ਕਰਨ ਵਾਲਿਆਂ ਨੂੰ ਪ੍ਰਬੰਧਕਾਂ ਵਲੋਂ ਸਰਟੀਫਿਕੇਟ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਦੇ ਵਿਦਿਆਰਥੀਆਂ ਨੂੰ ਉੱਚ ਅਹੁਦਿਆਂ ਲਈ ਤਿਆਰ ਕਰਨ ਲਈ ਪ੍ਰਸ਼ੰਸਾਯੋਗ ਉਪਰਾਲਾ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਦੀ ਮਹੀਨਾਵਾਰ ਮੀਟਿੰਗ 1 ਜੁਲਾਈ ਨੂੰ-ਸੁਰਿੰਦਰ ਸਿੰਘ ਤੋਗੜ
Ad Position 24
No active advertisement