ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ 14 ਨੂੰ ਡੀ. ਸੀ. ਨੂੰ ਦਿੱਤਾ ਜਾਵੇਗਾ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 13-07-2026

ਸ੍ਰੀ ਚਮਕੌਰ ਸਾਹਿਬ, 12 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਰੂਪਨਗਰ ਵਲੋਂ 14 ਜੁਲਾਈ ਨੂੰ ਸਵੇਰੇ 10 ਵਜੇ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਮੰਗ ਪੱਤਰ ਦੇ ਕੇ ਸਤਲੁਜ ਫ਼ਿਲਮ ਤੋਂ ਪਬੰਧੀ ਹਟਾਉਣ ਦੀ ਮੰਗ ਕਰੇਗਾ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੈੱਸ ਸਕੱਤਰ ਤੇਜਪਾਲ ਸਿੰਘ ਸਿੱਧੂ ਤੇ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਢਿੱਲੋਂ ਨੇ ਜ਼ਿਲ੍ਹੇ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਹਿਲਾਂ ਗੁਰਦੁਆਰਾ ਬਾਬਾ ਸਤਨਾਮ ਜੀ ਵਿਖੇ ਇਕੱਤਰ ਹੋਣ ਉਥੋਂ ਇੱਕ ਵੱਡੇ ਕਾਫ਼ਲੇ ਰਾਹੀਂ ਡੀ. ਸੀ. ਦਫ਼ਤਰ ਵੱਲ ਜਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਨੂਰਪੁਰ ਬੇਦੀ ਦੇ ਪਿੰਡਾਂ ’ਚ ਲਗਾਏ ਵਿਸ਼ੇਸ਼ ਕੈਂਪਾਂ ਦੌਰਾਨ ਵੋਟਰਾਂ ਨੇ ਭਾਰੀ ਉਤਸ਼ਾਹ ਦਿਖਾਇਆ ਅਗਲੀ ਖ਼ਬਰ ਦੂਨ ਸਭਾ ਤੇ ਜਨ ਅਧਿਕਾਰੀ ਕਲਿਆਣ ਸੰਮਤੀ ਵਲੋਂ ਮੀਟਿੰਗ
Ad Position 24
No active advertisement