05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਖੱਤਰੀ ਵੈੱਲਫੇਅਰ ਬੋਰਡ ਦਾ ਚੇਅਰਮੈਨ ਬਣਨ ’ਤੇ ਪਰਵਿੰਦਰਪਾਲ ਸਿੰਘ ਬਿੰਟਾ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

Ad Position 21
No active advertisement
ਅਜੀਤ ਡੈਸਕ 18-07-2026
ਰੂਪਨਗਰ, 17 ਜੁਲਾਈ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਪਰਵਿੰਦਰਪਾਲ ਸਿੰਘ ਬਿੰਟਾ ਨੂੰ ਖੱਤਰੀ ਵੈੱਲਫੇਅਰ ਬੋਰਡ, ਹਲਕਾ ਰੂਪਨਗਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਪ੍ਰਗਟਾਏ ਭਰੋਸੇ ’ਤੇ ਖਰਾ ਉਤਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਬਿੰਟਾ ਨੇ ਕਿਹਾ ਕਿ ਇਹ ਨਿਯੁਕਤੀ ਉਨ੍ਹਾਂ ਲਈ ਸਨਮਾਨ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹੈ। ਉਹ ਖੱਤਰੀ ਵੈੱਲਫੇਅਰ ਬੋਰਡ ਦੇ ਉਦੇਸ਼ਾਂ ਨੂੰ ਅੱਗੇ ਵਧਾਉਣ, ਲੋਕ-ਭਲਾਈ ਦੀਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਅਤੇ ਸਮਾਜ ਦੇ ਹਰ ਵਰਗ ਦੀ ਸੇਵਾ ਲਈ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਅਣਦੇਖੀ ਕਾਰਨ ਸ਼ਹਿਰ ਗੰਦਗੀ ਦੀ ਲਪੇਟ ’ਚ-ਵਿਸਕੀ ਅਗਲੀ ਖ਼ਬਰ ਯੂ. ਐੱਸ. ਐੱਮ. ਐੱਸ. ਅਤੇ ਆਫ਼ਸ਼ੋਰ ਮਾਰਕੀਟਰਜ਼ ਵਿਚਕਾਰ ਸਮਝੌਤਾ ਸਹਿਮਤੀ ਪੱਤਰ ’ਤੇ ਹਸਤਾਖਰ
Ad Position 24
No active advertisement