17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 29-07-2026
ਭਰਤਗੜ੍ਹ, 28 ਜੁਲਾਈ (ਜਸਬੀਰ ਸਿੰਘ ਬਾਵਾ)- ਗਰਦਲੇ ਨੇੜੇ ਲੋਟਣ ਨਦੀ ਦੇ ਪੁਲ ‘ਤੇ ਮੋਟਰਸਾਈਕਲ ਨੂੰ ਕਾਰ ਦੀ ਫੇਟ ਵੱਜਣ ਨਾਲ ਵਾਪਰੇ ਹਾਦਸੇ ਦੌਰਾਨ ਇੱਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕਾਰ ਚਾਲਕ ਆਪਣੀ ਕਾਰ ਸਮੇਤ ਫ਼ਰਾਰ ਹੋ ਗਿਆ। ਭਰਤਗੜ੍ਹ ਪੁਲਿਸ ਚੌਕੀ ਤੋਂ ਉਕਤ ਹਾਦਸੇ ਨਾਲ ਸਬੰਧਿਤ ਜਾਂਚ ਅਧਿਕਾਰੀ ਸੁਰਜੀਤ ਸਿੰਘ ਮੱਲ੍ਹੀ ਨੇ ਦੱਸਿਆ ਕਿ ਉਕਤ ਦੀ ਸ਼ਨਾਖ਼ਤ ਹਰਵਿੰਦਰ ਸਿੰਘ (37) ਪੁੱਤਰ ਕਸ਼ਮੀਰ ਸਿੰਘ, ਵਾਸੀ ਪਿੰਡ ਗਰੇਵਾਲ, ਥਾਣਾ ਨੂਰਪੁਰ ਬੇਦੀ ਵਜੋਂ ਹੋਈ ਹੈ, ਇਹ ਰਾਤੀਂ ਨਾਲਾਗੜ੍ਹ ਵਲੋਂ ਆਪਣੇ ਪਿੰਡ ਨੂੰ ਮੋਟਰਸਾਈਕਲ ‘ਤੇ ਆ ਰਿਹਾ ਸੀ, ਉਕਤ ਸਮੇਂ ਕੌਮੀ ਮਾਰਗ ‘ਤੇ ਲੋਟਣ ਨਦੀ ਦੇ ਪੁਲ ‘ਤੇ ਇਸਦੇ ਮੋਟਰਸਾਈਕਲ ਨੂੰ ਕਾਰ ਦੀ ਫੇਟ ਵੱਜਣ ਨਾਲ ਵਾਪਰੇ ਹਾਦਸੇ ਦੌਰਾਨ ਇਸਦੀ ਮੌਤ ਹੋ ਗਈ, ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ‘ਚ ਪੋਸਟ ਮਾਰਟਮ ਕਰਵਾਉਣ ਮਗਰੋਂ ਲਾਸ਼ ਨੂੰ ਵਾਰਸਾਂ ਦੇ ਸਪੁਰਦ ਕਰ ਦਿੱਤਾ ਹੈ, ਵਾਰਸਾਂ ਦੇ ਬਿਆਨਾਂ ਦੇ ਆਧਾਰ ‘ਤੇ ਲੋੜੀਂਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਜ਼ਿਲ੍ਹਾ ਪ੍ਰਧਾਨ ਵਲੋਂ ਸਫ਼ਾਈ ਕਾਮਿਆਂ ਦੇ ਸੰਘਰਸ਼ ਨੂੰ ਹਮਾਇਤ ਅਗਲੀ ਖ਼ਬਰ ਸਰਕਾਰੀ ਕਾਲਜ ਗੁਰੂ ਕਾ ਖੂਹ ਮੁੰਨੇ ਵਿਖੇ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ
Ad Position 24