17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਭਾਖੜਾ ਡੈਮ ’ਚ ਪਾਣੀ ਦਾ ਪੱਧਰ 1595.74 ਫੁੱਟ

Ad Position 21
No active advertisement
ਅਜੀਤ ਡੈਸਕ 29-07-2026
ਨੰਗਲ, 28 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ’ਚ ਪਾਣੀ ਦਾ ਪੱਧਰ 1595.74 ਫੁੱਟ ਰਿਕਾਰਡ ਕੀਤਾ ਗਿਆ । ਭਾਖੜਾ ਡੈਮ ’ਚ 39981ਕਿਊਸਿਕ ਪਾਣੀ ਆ ਰਿਹਾ ਹੈ ਅਤੇ 25868 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ । ਪਿਛਲੇ ਵਰ੍ਹੇ ਅੱਜ ਦੇ ਦਿਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1616.03 ਫੁੱਟ ਸੀ ’ਤੇ ਭਾਖੜਾ ਡੈਮ ’ਚ 41604 ਕਿਊਸਿਕ ਪਾਣੀ ਆ ਰਿਹਾ ਸੀ ਅਤੇ 26150 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ । ਚੇਤੇ ਰਹੇ ਕਿ ਭਾਖੜਾ ਡੈਮ ’ਚ ਪਾਣੀ ਦਾ ਵੱਧ ਤੋਂ ਵੱਧ ਪੱਧਰ 1680 ਫੁੱਟ ਰੱਖਿਆ ਜਾਂਦਾ ਹੈ ਪਰ ਜੇ ਲੋੜ ਪਵੇ ਤਾਂ ਪਾਣੀ ਦਾ ਪੱਧਰ 1685 ਫੁੱਟ ਤੱਕ ਲਿਜਾਇਆ ਜਾ ਸਕਦਾ ਹੈ। ਭਾਖੜਾ ਡੈਮ ਦੀ ਝੀਲ ʺ ਗੋਬਿੰਦ ਸਾਗਰ ʺ 65 ਵਰਗ ਮੀਲ ਖੇਤਰ ’ਚ ਫੈਲੀ ਹੈ ਅਤੇ ਇਸ ’ਚ 78 ਲੱਖ ਏਕੜ ਫੁੱਟ ਪਾਣੀ ਦਾ ਭੰਡਾਰ ਕਰਨ ਦੀ ਸਮਰੱਥਾ ਹੈ। 20 ਸਤੰਬਰ ਤੱਕ ਵਧੇਰੇ ਪਾਣੀ ਆਉਣ ਦੀ ਸੰਭਾਵਨਾ ਰਹਿੰਦੀ ਹੈ
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਰਈਆ ਦੇ ਵਿਦਿਆਰਥੀਆਂ ਨੇ ਖੇਡਾਂ ’ਚ ਮੱਲਾਂ ਮਾਰੀਆਂ ਅਗਲੀ ਖ਼ਬਰ ਪੰਜਾਬ ਸਰਕਾਰ ਦਾ ਦੋਹਰਾ ਚਿਹਰਾ ਲੋਕਾਂ ਸਾਹਮਣੇ ਹੋ ਚੁੱਕਿਆ ਹੈ ਬੇਨਕਾਬ-ਰਾਣਾ ਕੇ. ਪੀ. ਸਿੰਘ
Ad Position 24