03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਦੌਰਾਨ ਗੱਲਬਾਤ ਕਰ ਰਹੇ ਪ੍ਰੇਮ ਦੱਤ ਸ਼ਰਮਾ ਤੇ ਹੋਰ। ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕਰਨਾ ਸਰਕਾਰ ਦੀ ਨਾਕਾਮੀ-ਪ੍ਰੇਮ ਦੱਤ ਸ਼ਰਮਾ

ਰੂਪਨਗਰ, 2 ਅਗਸਤ (ਸਤਨਾਮ ਸਿੰਘ ਸੱਤੀ)- ਭਾਜਪਾ ਦੇ ਸੀਨੀਅਰ ਆਗੂ ਪ੍ਰੇਮ ਦੱਤ ਸ਼ਰਮਾ ਨੇ ਰੋਪੜ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਦੇ ਧਰਨੇ ਵਿਚ ਸ਼ਾਮਲ ਹੋ ਕੇ ਉਨ੍ਹਾਂ ਦੀਆਂ ਮੰਗਾਂ ਦਾ ਸਮਰਥਨ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਜਥੇਦਾਰ ਭਾਗ ਸਿੰਘ ਅਤੇ ਹਰਚਰਨ ਸਿੰਘ ਨਾਲ ਮੁਲਾਕਾਤ ਕਰਕੇ ਸਮਾਜਿਕ ਅਤੇ ਲੋਕ ਭਲਾਈ ਦੇ ਮੁੱਦਿਆਂ ‘ਤੇ ਚਰਚਾ ਕੀਤੀ।

Ad Position 21
No active advertisement
ਅਜੀਤ ਡੈਸਕ 03-08-2026
ਰੂਪਨਗਰ, 2 ਅਗਸਤ (ਸਤਨਾਮ ਸਿੰਘ ਸੱਤੀ)- ਭਾਜਪਾ ਦੇ ਸੀਨੀਅਰ ਆਗੂ ਪ੍ਰੇਮ ਦੱਤ ਸ਼ਰਮਾ ਨੇ ਰੋਪੜ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਦੇ ਧਰਨੇ ਵਿਚ ਸ਼ਾਮਲ ਹੋ ਕੇ ਉਨ੍ਹਾਂ ਦੀਆਂ ਮੰਗਾਂ ਦਾ ਸਮਰਥਨ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਜਥੇਦਾਰ ਭਾਗ ਸਿੰਘ ਅਤੇ ਹਰਚਰਨ ਸਿੰਘ ਨਾਲ ਮੁਲਾਕਾਤ ਕਰਕੇ ਸਮਾਜਿਕ ਅਤੇ ਲੋਕ ਭਲਾਈ ਦੇ ਮੁੱਦਿਆਂ ‘ਤੇ ਚਰਚਾ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਪ੍ਰੇਮ ਦੱਤ ਸ਼ਰਮਾ ਨੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਨਾ ਪੰਜਾਬ ਸਰਕਾਰ ਦੀ ਨਾਕਾਮੀ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਤਨਖ਼ਾਹ, ਪੱਕੀ ਨੌਕਰੀ, ਸੁਰੱਖਿਆ ਉਪਕਰਣ ਅਤੇ ਸਨਮਾਨਜਨਕ ਕੰਮਕਾਜੀ ਮਾਹੌਲ ਹਰ ਕਰਮਚਾਰੀ ਦਾ ਹੱਕ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਫ਼ਾਈ ਕਰਮਚਾਰੀਆਂ ਨਾਲ ਤੁਰੰਤ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇ। ਨਾਲ ਹੀ ਉਨ੍ਹਾਂ ਭਰੋਸਾ ਦਿੱਤਾ ਕਿ ਭਾਜਪਾ ਸਫ਼ਾਈ ਕਰਮਚਾਰੀਆਂ ਦੇ ਸੰਘਰਸ਼ ਵਿਚ ਉਨ੍ਹਾਂ ਦੇ ਨਾਲ ਖੜ੍ਹੀ ਹੈ।
Ad Position 22
No active advertisement
ਪਿਛਲੀ ਖ਼ਬਰ ਨੰਗਲ ’ਚ ਅਨੁਰਾਗ ਠਾਕੁਰ ਦਾ ਭਰਵਾਂ ਸਵਾਗਤ ਪੰਜਾਬ ਨੂੰ ਨਸ਼ੇ, ਅਪਰਾਧ ਤੇ ਗੈਂਗਵਾਰ ਤੋਂ ਮੁਕਤ ਕਰੇਗੀ ਭਾਜਪਾ-ਅਨੁਰਾਗ ਠਾਕ... ਅਗਲੀ ਖ਼ਬਰ ਡਾ. ਤਜਿੰਦਰ ਪਾਲ ਸਿੰਘ ਹਰਿਆਣਾ ਵਿਖੇ ਜੰਗਲਾਤ ਵਿਭਾਗ ਦੇ ਪ੍ਰਧਾਨ ਮੁੱਖ ਵਣ ਪਾਲ ਨਿਯੁਕਤ
Ad Position 24
No active advertisement