03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਜਥੇ. ਭਾਗੋਵਾਲ ਨੂੰ ਰੂਪਨਗਰ ਹਲਕੇ ਤੋਂ ਉਮੀਦਵਾਰ ਬਣਾਉਣ ਤੇ ਪਾਰਟੀ ਹਾਈ ਕਮਾਂਡ ਦਾ ਕੀਤਾ ਧੰਨਵਾਦ

ਪੁਰਖਾਲੀ, 2 ਅਗਸਤ (ਅੰਮ੍ਰਿਤਪਾਲ ਸਿੰਘ ਬੰਟੀ)- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਵਿਧਾਨ ਸਭਾ ਚੋਣਾਂ-2027 ਲਈ ਉਮੀਦਵਾਰਾਂ ਦੀ ਜਾਰੀ ਕੀਤੀ ਸੂਚੀ ‘ਚ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਜਥੇਦਾਰ ਕੁਲਦੀਪ ਸਿੰਘ ਭਾਗੋਵਾਲ ਨੂੰ ਉਮੀਦਵਾਰ ਐਲਾਨਣ ‘ਤੇ ਉਨ੍ਹਾਂ ਸਮਰਥਕਾਂ ਤੇ ਪਾਰਟੀ ਵਰਕਰਾਂ ‘ਚ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ। ਇਸ ਮੌਕੇ ਜਥੇਦਾਰ ਦਿਲਬਾਗ ਸਿੰਘ ਬੁਰਜਵਾਲਾ, ਪ੍ਰੀਤਮ ਸਿੰਘ ਪੰਜੋਲੀ, ਨਿਰਮਲ ਸਿੰਘ ਮੀਆਂਪੁਰ, ਮਲਕੀਤ ਸਿੰਘ ਮਾਦਪੁਰ, ਰਾਜੂ ਟੈਂਟ, ਸਾਬਕਾ ਸਰਪੰਚ ਜਸਪਾਲ ਸਿੰਘ, ਬਲਜੀਤ ਸਿੰਘ, ਗੁਰਨਾਮ ਸਿੰਘ, ਮਨਜਿੰਦਰ ਸਿੰਘ ਆਦਿ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਰੂਪਨਗਰ ‘ਚ ਉਹ ਪਹਿਲਾਂ ਹੀ ਲੰਬੇ ਸਮੇਂ ਤੋਂ ਵਿਚਰ ਰਹੇ ਹਨ ਅਤੇ ਲੋਕਾਂ ਦੇ ਦੁੱਖ-ਸੁੱਖ ‘ਚ ਸਾਂਝੀ ਹੁੰਦੇ ਆ ਰਹੇ ਹਨ।

Ad Position 21
No active advertisement
ਅਜੀਤ ਡੈਸਕ 03-08-2026
ਪੁਰਖਾਲੀ, 2 ਅਗਸਤ (ਅੰਮ੍ਰਿਤਪਾਲ ਸਿੰਘ ਬੰਟੀ)- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਵਿਧਾਨ ਸਭਾ ਚੋਣਾਂ-2027 ਲਈ ਉਮੀਦਵਾਰਾਂ ਦੀ ਜਾਰੀ ਕੀਤੀ ਸੂਚੀ ‘ਚ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਜਥੇਦਾਰ ਕੁਲਦੀਪ ਸਿੰਘ ਭਾਗੋਵਾਲ ਨੂੰ ਉਮੀਦਵਾਰ ਐਲਾਨਣ ‘ਤੇ ਉਨ੍ਹਾਂ ਸਮਰਥਕਾਂ ਤੇ ਪਾਰਟੀ ਵਰਕਰਾਂ ‘ਚ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ। ਇਸ ਮੌਕੇ ਜਥੇਦਾਰ ਦਿਲਬਾਗ ਸਿੰਘ ਬੁਰਜਵਾਲਾ, ਪ੍ਰੀਤਮ ਸਿੰਘ ਪੰਜੋਲੀ, ਨਿਰਮਲ ਸਿੰਘ ਮੀਆਂਪੁਰ, ਮਲਕੀਤ ਸਿੰਘ ਮਾਦਪੁਰ, ਰਾਜੂ ਟੈਂਟ, ਸਾਬਕਾ ਸਰਪੰਚ ਜਸਪਾਲ ਸਿੰਘ, ਬਲਜੀਤ ਸਿੰਘ, ਗੁਰਨਾਮ ਸਿੰਘ, ਮਨਜਿੰਦਰ ਸਿੰਘ ਆਦਿ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਰੂਪਨਗਰ ‘ਚ ਉਹ ਪਹਿਲਾਂ ਹੀ ਲੰਬੇ ਸਮੇਂ ਤੋਂ ਵਿਚਰ ਰਹੇ ਹਨ ਅਤੇ ਲੋਕਾਂ ਦੇ ਦੁੱਖ-ਸੁੱਖ ‘ਚ ਸਾਂਝੀ ਹੁੰਦੇ ਆ ਰਹੇ ਹਨ। ਉਨ੍ਹਾਂ ਜਥੇਦਾਰ ਕੁਲਦੀਪ ਸਿੰਘ ਭਾਗੋਵਾਲ ਨੂੰ ਉਮੀਦਵਾਰ ਬਣਾਉਣ ਲਈ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਤੇ ਹੋਰ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ। ਜਥੇਦਾਰ ਕੁਲਦੀਪ ਸਿੰਘ ਭਾਗੋਵਾਲ ਨੇ ਵੀ ਕਿਹਾ ਕਿ ਜਲਦ ਹੀ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਹਲਕੇ ਵਿਚ ਸਰਗਰਮੀ ਸ਼ੁਰੂ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਮੁਕਾਬਲਿਆਂ ’ਚ ਭਾਗ ਲੈਣ ਵਾਲੇ ਖਿਡਾਰੀਆਂ ਨਾਲ ਪ੍ਰਬੰਧਕ ਭਗਵਾਨ ਸਿੰਘ ਨਾਮਧਾਰੀ । ਜੀ. ਬੀ. 4 ਜਿਮ ਐਂਡ ਸਪਾ ਵਿਖੇ ਤਾਕਤ... ਅਗਲੀ ਖ਼ਬਰ ਕੇਂਦਰੀ ਕੱਪੜਾ ਮੰਤਰਾਲੇ ਦੀ ਸਕੱਤਰ ਤੇ ਨਿਫਟ ਦੀ ਡੀ. ਜੀ. ਵਲੋਂ ਐਸ. ਐਸ. ਮੈਮੋਰੀਅਲ ਸੁਸਾਇਟੀ ਦਾ ਦੌਰਾ
Ad Position 24
No active advertisement