05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸ੍ਰੀ ਗੁਰੂ ਰਵੀਦਾਸ ਯੂਨੀਵਰਸਿਟੀ ਹੁਸ਼ਿਆਰਪੁਰ ਦੇ ਚੇਅਰਮੈਨ ਡਾ. ਸੰਜੀਵ ਗੌਤਮ ਜਾਣਕਾਰੀ ਦੇਣ ਸਮੇਂ। ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸਕੂਲਾਂ ਦੀ ਨੁਹਾਰ ਬਦਲੀ-ਡਾ. ਗੌਤਮ

ਖਰੜ, 4 ਅਗਸਤ (ਗੁਰਮੁੱਖ ਸਿੰਘ ਮਾਨ)- ਪੰਜਾਬ ਸਰਕਾਰ ਦੇ ਯੂਥ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਗੋਲਡੀ ਵਲੋਂ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਸੋਹਾਲੀ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਨਾਲ ਖੇਤਰ ਦੇ ਵਿਕਾਸ ਅਤੇ ਸਮੱਸਿਆਵਾਂ ਬਾਰੇ ਵਿਸਥਾਰ ਸਹਿਤ ਗੱਲਬਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਹਲਕਾ ਖਰੜ ‘ਚ ਸੜਕਾਂ ਦੇ ਵਿਕਾਸ ਲਈ ਵੱਡੇ ਪੱਧਰ ‘ਤੇ ਕੰਮ ਜਾਰੀ ਹੈ ਅਤੇ ਸਮੁੱਚੇ ਪ੍ਰਾਜੈਕਟਾਂ ਨੂੰ ਬਹੁਤ ਜਲਦ ਮੁਕੰਮਲ ਕੀਤਾ ਜਾਵੇਗਾ।

Ad Position 21
No active advertisement
ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸਕੂਲਾਂ ਦੀ ਨੁਹਾਰ ਬਦਲੀ-ਡਾ. ਗੌਤਮ 05-08-2026
ਖਰੜ, 4 ਅਗਸਤ (ਗੁਰਮੁੱਖ ਸਿੰਘ ਮਾਨ)- ਪੰਜਾਬ ਸਰਕਾਰ ਦੇ ਯੂਥ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਗੋਲਡੀ ਵਲੋਂ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਸੋਹਾਲੀ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਨਾਲ ਖੇਤਰ ਦੇ ਵਿਕਾਸ ਅਤੇ ਸਮੱਸਿਆਵਾਂ ਬਾਰੇ ਵਿਸਥਾਰ ਸਹਿਤ ਗੱਲਬਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਹਲਕਾ ਖਰੜ ‘ਚ ਸੜਕਾਂ ਦੇ ਵਿਕਾਸ ਲਈ ਵੱਡੇ ਪੱਧਰ ‘ਤੇ ਕੰਮ ਜਾਰੀ ਹੈ ਅਤੇ ਸਮੁੱਚੇ ਪ੍ਰਾਜੈਕਟਾਂ ਨੂੰ ਬਹੁਤ ਜਲਦ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ‘ਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਲੋਕਾਂ ਤੱਕ ਸਿੱਧੀ ਪਹੁੰਚ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਉਨ੍ਹਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਉਣਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ‘ਚ ਹੋਰ ਵੀ ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇਸ ਮੌਕੇ ਸਰਪੰਚ ਗੁਰਵਿੰਦਰ ਸਿੰਘ, ਅਵਤਾਰ ਸਿੰਘ, ਬਿੰਦੀ ਸੋਹਾਲੀ, ਸਰਪੰਚ ਇੰਦਰਜੀਤ ਸਿੰਘ, ਗੁਰਪ੍ਰੀਤ ਸਿੰਘ ਸ਼ਾਹਪੁਰ, ਬਿੱਟੂ ਸੋਹਾਲੀ, ਸੁੱਖਾ ਸੋਹਾਲੀ, ਰਜਿੰਦਰ ਸਿੰਘ ਤਿਊੜ, ਹੈਪੀ ਜਕੜਮਾਜਰਾ ਸਮੇਤ ਵੱਡੀ ਗਿਣਤੀ ‘ਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੀਆਂ ਜ਼ੋਨਲ ਖੇਡਾਂ ਦੇ ਦੂਜੇ ਦਿਨ ਹੋਏ ਰੋਚਕ ਮੁਕਾਬਲੇ ਅਗਲੀ ਖ਼ਬਰ ਭਾਜਪਾ ਨੇ ਡਾ. ਸੁਭਾਸ਼ ਸ਼ਰਮਾ ’ਤੇ ਮੁੜ ਜਤਾਇਆ ਭਰੋਸਾ, ਪੰਜਾਬ ਦੇ ਮੀਤ ਪ੍ਰਧਾਨ ਨਿਯੁਕਤ ਘਰ-ਘਰ ਪਹੁੰਚਾਵਾਂਗੇ ਮੋਦੀ ਸਰਕਾ...
Ad Position 24
No active advertisement