06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਡੇਂਗੂ ਮਲੇਰੀਆ ਦੀ ਰੋਕਥਾਮ ਦੇ ਲਈ ਸਪਰੇਅ ਕਰਵਾਈ

ਘਨੌਲੀ, 5 ਅਗਸਤ (ਜਸਵੀਰ ਸਿੰਘ ਸੈਣੀ)-ਸਮਾਜ ਸੇਵਾ ਲਹਿਰ ਘਨੌਲੀ ਵਲੋਂ ਡੇਂਗੂ ਮਲੇਰੀਆ ਦੀ ਰੋਕਥਾਮ ਦੇ ਲਈ ਪੂਰੇ ਘਨੌਲੀ ਪਿੰਡ ਵਿਚ ਸਪਰੇ ਕਰਵਾਈ ਗਈ। ਇਸ ਮੌਕੇ ਸਮਾਜ ਸੇਵਾ ਲਹਿਰ ਦੇ ਪ੍ਰਧਾਨ ਬੰਤ ਲਹਿਰਾਂ ਨੇ ਦੱਸਿਆ ਕਿ ਮੱਛਰਾਂ ਦੇ ਕੱਟਣ ਨਾਲ ਡੇਂਗੂ ਮਲੇਰੀਆ ਵਰਗੇ ਭਿਆਨਕ ਰੋਗ ਪੈਦਾ ਹੋ ਰਹੇ ਹਨ।

Ad Position 21
No active advertisement
ਅਜੀਤ ਡੈਸਕ 06-08-2026
ਘਨੌਲੀ, 5 ਅਗਸਤ (ਜਸਵੀਰ ਸਿੰਘ ਸੈਣੀ)-ਸਮਾਜ ਸੇਵਾ ਲਹਿਰ ਘਨੌਲੀ ਵਲੋਂ ਡੇਂਗੂ ਮਲੇਰੀਆ ਦੀ ਰੋਕਥਾਮ ਦੇ ਲਈ ਪੂਰੇ ਘਨੌਲੀ ਪਿੰਡ ਵਿਚ ਸਪਰੇ ਕਰਵਾਈ ਗਈ। ਇਸ ਮੌਕੇ ਸਮਾਜ ਸੇਵਾ ਲਹਿਰ ਦੇ ਪ੍ਰਧਾਨ ਬੰਤ ਲਹਿਰਾਂ ਨੇ ਦੱਸਿਆ ਕਿ ਮੱਛਰਾਂ ਦੇ ਕੱਟਣ ਨਾਲ ਡੇਂਗੂ ਮਲੇਰੀਆ ਵਰਗੇ ਭਿਆਨਕ ਰੋਗ ਪੈਦਾ ਹੋ ਰਹੇ ਹਨ। ਸਮਾਜ ਸੇਵਾ ਲਹਿਰ ਵਲੋਂ ਸਮਾਜ ਵਿਚ ਹੋਰ ਸੇਵਾਵਾਂ ਦੇ ਨਾਲ ਨਾਲ ਡੇਂਗੂ ਮਲੇਰੀਆ ਦੀ ਰੋਕਥਾਮ ਦੇ ਲਈ ਇਸ ਤਰ੍ਹਾਂ ਦੇ ਉਪਰਾਲੇ, ਕੀਤੇ ਜਾਂਦੇ ਹਨ। ਇਸ ਮੌਕੇ ਬੰਤ ਲਹਿਰਾ, ਬਾਜ਼ ਸਿੰਘ ਲਹਿਰਾ, ਜਸਵਿੰਦਰ ਸਿੰਘ ਰਾਜੂ, ਜਸਵੀਰ ਸਿੰਘ ਕਾਕਾ, ਸੁਰੇਸ਼ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੇ ਖ਼ਾਲਸਾ ਕਾਲਜ ਦੇ ਰੈੱਡ ਰਿਬਨ ਕਲੱਬ ਨੇ ਜ਼ਿਲ੍ਹੇ ’ਚੋਂ ਹਾਸਲ ਕੀਤਾ ਤੀਜਾ ਸਥਾਨ ਅਗਲੀ ਖ਼ਬਰ ਐਚ. ਪੀ. ਵੀ. ਵੈਕਸੀਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ
Ad Position 24
No active advertisement