05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਡੀ. ਏ. ਮਾਮਲੇ ’ਚ ਪੰਜਾਬ ਦੇ ਮੁਲਾਜ਼ਮਾਂ ਨੂੰ ਗੁਮਰਾਹ ਕਰਨਾ ਬੰਦ ਕਰੇ ਸਰਕਾਰ-ਗੌਰਵ ਰਾਣਾ

ਨੂਰਪੁਰ ਬੇਦੀ, 5 ਅਗਸਤ (ਢੀਂਡਸਾ)- ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਨੇ ਕਿਹਾ ਕਿ ਵਿੱਤ ਮੰਤਰੀ ਵਲੋਂ ਡੀ. ਏ.

Ad Position 21
No active advertisement
ਅਜੀਤ ਡੈਸਕ 06-08-2026
ਨੂਰਪੁਰ ਬੇਦੀ, 5 ਅਗਸਤ (ਢੀਂਡਸਾ)- ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਨੇ ਕਿਹਾ ਕਿ ਵਿੱਤ ਮੰਤਰੀ ਵਲੋਂ ਡੀ. ਏ. ਮਾਮਲੇ ਨੂੰ ਲੈ ਕੇ ਸਿੱਧੇ ਪ੍ਰਸਾਰਣ ਰਾਹੀਂ ਦਿੱਤੇ ਜਾ ਰਹੇ ਬਿਆਨਾਂ ਨਾਲ ਸਚਾਈ ਨਹੀਂ ਬਦਲੀ ਜਾ ਸਕਦੀ। ਉਨ੍ਹਾਂ ਕਿਹਾ ਕਿ ਜਿਹੜੀਆਂ ਦਲੀਲਾਂ ਅੱਜ ਵਿੱਤ ਮੰਤਰੀ ਸਾਹਿਬ ਲੋਕਾਂ ਸਾਹਮਣੇ ਰੱਖ ਰਹੇ ਹਨ, ਉਹੀ ਦਲੀਲਾਂ ਸਰਕਾਰ ਦੇ ਸੀਨੀਅਰ ਵਕੀਲ ਸ੍ਰੀ ਪਟਵਾਲੀਆ ਵਲੋਂ ਅਦਾਲਤ ਅੱਗੇ ਵੀ ਰੱਖੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਧਾਇਕ ਵੀ ਕਈ ਰਾਜਾਂ ਦੇ ਵਿਧਾਇਕਾਂ ਤੋ ਵੱਧ ਤਨਖ਼ਾਹ ਲੈ ਰਹੇ ਹਨ । ਉਨ੍ਹਾਂ ਕਿਹਾ ਕਿ ਹੁਣ ਸਮਾਂ ਪ੍ਰਚਾਰ ਦਾ ਨਹੀਂ, ਸਗੋਂ ਪੰਜਾਬ ਦੇ ਮੁਲਾਜ਼ਮਾਂ ਦੇ ਮੁਲਾਜ਼ਮਾਂ ਨੂੰ ਡੀ. ਏ. ਦੇਣ ਦਾ ਹੈ।
Ad Position 22
No active advertisement
ਪਿਛਲੀ ਖ਼ਬਰ ਮਨੀ ਚੱਠਾ ਟਰੇਡ ਯੂਨੀਅਨ ਕਾਂਗਰਸ ਇੰਟਕ ਦੇ ਸੂਬਾ ਮੀਤ ਪ੍ਰਧਾਨ ਬਣੇ ਅਗਲੀ ਖ਼ਬਰ ਭੰਗਾਲਾ ਵਿਖੇ ਬਾਬਾ ਬਾਲਕ ਨਾਥ ਜੀ ਦਾ ਜਾਗਰਣ 8 ਨੂੰ
Ad Position 24
No active advertisement