06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਵਿਦਿਆਰਥੀਆਂ ਨੂੰ ਜ਼ਿੰਦਗੀ ਦੇ ਮਹੱਤਵ ਬਾਰੇ ਦੱਸਿਆ ਆਤਮ ਹੱਤਿਆ ਨਾਲ ਕਦੇ ਵੀ ਕੁਝ ਵੀ ਹਾਸਿਲ ਨਹੀਂ ਹੁੰਦਾ - ਡਾ . ਚੱਠਾ

ਨੰਗਲ, 6 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)- ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਸਰਕਾਰੀ ਹਾਈ ਸਕੂਲ ਪਿੰਡ ਦਬੇਟਾ ‘ਚ ਆਤਮ ਹੱਤਿਆ ਦੇ ਮਾੜੇ ਪ੍ਰਭਾਵਾਂ ਬਾਰੇ ਇੱਕ ਸਮਾਗਮ ਕਰਵਾਇਆ ਗਿਆ। ਡਾਕਟਰ ਜੀ.

Ad Position 21
No active advertisement
ਅਜੀਤ ਡੈਸਕ 07-08-2026
ਨੰਗਲ, 6 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)- ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਸਰਕਾਰੀ ਹਾਈ ਸਕੂਲ ਪਿੰਡ ਦਬੇਟਾ ‘ਚ ਆਤਮ ਹੱਤਿਆ ਦੇ ਮਾੜੇ ਪ੍ਰਭਾਵਾਂ ਬਾਰੇ ਇੱਕ ਸਮਾਗਮ ਕਰਵਾਇਆ ਗਿਆ। ਡਾਕਟਰ ਜੀ. ਐਸ. ਚੱਠਾ ਨੇ ਵਿਦਿਆਰਥੀ ਜੀਵਨ ਦੇ ਤਨਾਅ ਅਤੇ ਇੱਛਾਵਾਂ ਬਾਰੇ ਚਰਚਾ ਕੀਤੀ । ਉਨ੍ਹਾਂ ਨੌਕਰੀ ਦੌਰਾਨ ਆਉਂਦੀਆਂ ਮਾਨਸਿਕ ਪਰੇਸ਼ਾਨੀਆਂ ਅਤੇ ਬੁਢਾਪੇ ਦੀ ਇਕੱਲਤਾ ਬਾਰੇ ਚਰਚਾ ਕੀਤੀ ਅਤੇ ਹਮੇਸ਼ਾ ਸੰਘਰਸ਼ ਕਰਨ ਦੀ ਵਕਾਲਤ ਕੀਤੀ। ਕਲੱਬ ਵੱਲ ਪੰਜ ਹੋਣਹਾਰ ਵਿਦਿਆਰਥੀਆਂ ਰਾਹੁਲ, ਕਾਰਤਿਕ, ਰਾਧੀਕਾ, ਅਕਸ਼ਰਾ, ਅਨਵ ਉਪਲ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ‘ਤੇ ਸਕੂਲ ਦੇ ਕਰਮਯੋਗੀ ਹੈੱਡਮਾਸਟਰ ਰਾਕੇਸ਼ ਸ਼ਰਮਾ, ਮੈਡਮ ਅੰਜਨਾ, ਕਮਲੇਸ਼ ਬੱਧਨ, ਰੂਪਮ ਵਰਮਾ, ਵਿਨੋਦ ਰਾਣਾ, ਭੁਪਿੰਦਰ, ਹਿਤੇਸ਼ ਕੁਮਾਰ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਮਧੂਵਨ ਸਕੂਲ ਵਿਖੇ ਤਖਤਗੜ੍ਹ ਜ਼ੋਨ ਦੇ ਸਕੂਲਾਂ ਦੇ ਬੈਡਮਿੰਟਨ ਮੁਕਾਬਲੇ ਕਰਵਾਏ ਅਗਲੀ ਖ਼ਬਰ ਸਾਂਝਾ ਮੰਚ ਥਰਮਲ ਕੰਟਰੈਕਟਰ ਵਰਕਰ ਯੂਨੀਅਨ ਦੀ ਹੜਤਾਲ 11ਵੇਂ ਦਿਨ ਵਿਚ ਦਾਖ਼ਲ
Ad Position 24
No active advertisement