09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਪੁਲਿਸ ਵਲੋਂ ਭਗੌੜਾ ਗ੍ਰਿਫ਼ਤਾਰ

ਪੁਰਖਾਲੀ, 9 ਅਗਸਤ (ਅੰਮ੍ਰਿਤਪਾਲ ਸਿੰਘ ਬੰਟੀ)-ਪੁਰਖਾਲੀ ਪੁਲਿਸ ਨੇ ਚੋਰੀ ਦੇ ਇਕ ਮੁਕੱਦਮੇ ਨੂੰ ਲੈ ਕੇ ਪਿਛਲੇ ਕਾਫੀ ਸਮੇਂ ਤੋਂ ਭਗੌੜਾ ਚੱਲ ਰਹੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਚੌਕੀ ਇੰਚਾਰਜ ਬੂਟਾ ਸਿੰਘ ਨੇ ਦੱਸਿਆ ਕਿ ਗੁਰਦਿੱਤ ਸਿੰਘ ਉਰਫ਼ ਗੀਤਾ ਵਾਸੀ ਬਿੰਦਰਖ ਖ਼ਿਲਾਫ਼ ਚੋਰੀ ਦੇ ਇਕ ਮਾਮਲੇ ਨੂੰ ਲੈ ਮੁਕੱਦਮਾ ਨੰਬਰ 08/2020 ਥਾਣਾ ਸਦਰ ਰੂਪਨਗਰ ਵਿਖੇ ਦਰਜ ਹੋਇਆ ਸੀ।

Ad Position 21
No active advertisement
ਅਜੀਤ ਡੈਸਕ 10-08-2026
ਪੁਰਖਾਲੀ, 9 ਅਗਸਤ (ਅੰਮ੍ਰਿਤਪਾਲ ਸਿੰਘ ਬੰਟੀ)-ਪੁਰਖਾਲੀ ਪੁਲਿਸ ਨੇ ਚੋਰੀ ਦੇ ਇਕ ਮੁਕੱਦਮੇ ਨੂੰ ਲੈ ਕੇ ਪਿਛਲੇ ਕਾਫੀ ਸਮੇਂ ਤੋਂ ਭਗੌੜਾ ਚੱਲ ਰਹੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਚੌਕੀ ਇੰਚਾਰਜ ਬੂਟਾ ਸਿੰਘ ਨੇ ਦੱਸਿਆ ਕਿ ਗੁਰਦਿੱਤ ਸਿੰਘ ਉਰਫ਼ ਗੀਤਾ ਵਾਸੀ ਬਿੰਦਰਖ ਖ਼ਿਲਾਫ਼ ਚੋਰੀ ਦੇ ਇਕ ਮਾਮਲੇ ਨੂੰ ਲੈ ਮੁਕੱਦਮਾ ਨੰਬਰ 08/2020 ਥਾਣਾ ਸਦਰ ਰੂਪਨਗਰ ਵਿਖੇ ਦਰਜ ਹੋਇਆ ਸੀ। ਜਿਸ ਨੂੰ ਲੈ ਗੁਰਦਿੱਤ ਸਿੰਘ ਉਰਫ਼ ਗੀਤਾ ਕਾਫੀ ਸਮੇਂ ਤੋਂ ਭਗੌੜਾ ਚੱਲ ਰਿਹਾ ਸੀ, ਜਿਸ ਨੂੰ ਪੁਲਿਸ ਪਾਰਟੀ ਨੇ ਗ੍ਰਿਫ਼ਤਾਰ ਕਰਕੇ ਮਾਨਯੋਗ ਅਦਾਲਤ ‘ਚ ਪੇਸ਼ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਮੁੱਦਿਆਂ ਨੂੰ ਛੱਡ ਕੁਰਸੀ ਦੀ ਲੜਾਈ ਲੜ ਰਹੀਆਂ ਸਿਆਸੀ ਧਿਰਾਂ-ਸੰਧੂ ਅਗਲੀ ਖ਼ਬਰ ਮੈਕਸਿਮ ਮੈਰੀ ਸਕੂਲ ’ਚ ਉੱਨਤ ਜੀਵਨ ਕੌਸ਼ਲ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ
Ad Position 24