11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਭਾਖੜਾ ਡੈਮ ’ਚ ਪਾਣੀ ਦਾ ਪੱਧਰ 1613.23 ਫੁੱਟ

ਨੰਗਲ, 10 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)- ਭਾਖੜਾ ਡੈਮ ’ਚ ਪਾਣੀ ਦਾ ਪੱਧਰ 1613. 23 ਫੁੱਟ ਰਿਕਾਰਡ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 11-08-2026
ਨੰਗਲ, 10 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)- ਭਾਖੜਾ ਡੈਮ ’ਚ ਪਾਣੀ ਦਾ ਪੱਧਰ 1613.23 ਫੁੱਟ ਰਿਕਾਰਡ ਕੀਤਾ ਗਿਆ । ਭਾਖੜਾ ਡੈਮ ’ਚ 39135 ਕਿਊਸਿਕ ਪਾਣੀ ਆ ਰਿਹਾ ਹੈ ਅਤੇ 26044 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ । ਪਿਛਲੇ ਵਰ੍ਹੇ ਅੱਜ ਦੇ ਦਿਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1645.24ਫੁੱਟ ਸੀ ’ਤੇ ਭਾਖੜਾ ਡੈਮ ’ਚ 50541 ਕਿਊਸਿਕ ਪਾਣੀ ਆ ਰਿਹਾ ਸੀ ਅਤੇ 23268 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ ।ਚੇਤੇ ਰਹੇ ਕਿ ਭਾਖੜਾ ਡੈਮ ’ਚ ਪਾਣੀ ਦਾ ਵੱਧ ਤੋਂ ਵੱਧ ਪੱਧਰ 1680 ਫੁੱਟ ਰੱਖਿਆ ਜਾਂਦਾ ਹੈ ਪਰ ਜੇ ਲੋੜ ਪਵੇ ਤਾਂ ਪਾਣੀ ਦਾ ਪੱਧਰ 1685 ਫੁੱਟ ਤੱਕ ਲਿਜਾਇਆ ਜਾ ਸਕਦਾ ਹੈ। ਭਾਖੜਾ ਡੈਮ ਦੀ ਝੀਲ ‘ਗੋਬਿੰਦ ਸਾਗਰ’ 65 ਵਰਗ ਮੀਲ ਖੇਤਰ ’ਚ ਫੈਲੀ ਹੈ ਤੇ ਇਸ ’ਚ 78 ਲੱਖ ਏਕੜ ਫੁੱਟ ਪਾਣੀ ਦਾ ਭੰਡਾਰ ਕਰਨ ਦੀ ਸਮਰੱਥਾ ਹੈ। 20 ਸਤੰਬਰ ਤੱਕ ਵਧੇਰੇ ਪਾਣੀ ਆਉਣ ਦੀ ਸੰਭਾਵਨਾ ਰਹਿੰਦੀ ਹੈ
Ad Position 22
No active advertisement
ਪਿਛਲੀ ਖ਼ਬਰ ਥਲੀ ਕਲਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਡੀ. ਸੀ. ਦੀ ਜਨ ਸੁਣਵਾਈ ’ਚ ਮਿਲੀਆਂ 223 ਸ਼ਿਕਾਇਤਾਂ, 98 ਦਾ ਕੀਤਾ ਨਿਪਟਾਰਾ, ਬਾਕੀ ਮਾਮਲਿਆਂ ਲਈ ਵਿਭਾਗਾਂ ਨੂੰ ਹਦਾਇਤਾ...
Ad Position 24