11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਵੈਲ ਜ਼ੋਨ ਇੰਟਰਨੈਸ਼ਨਲ ਬਿਊਟੀ ਅਕੈਡਮੀ ਵਲੋਂ ਕਰਵਾਏ ਸਮਾਗਮ ਦੌਰਾਨ ਮੁਟਿਆਰਾਂ ਤੇ ਸਟਾਫ਼ ਮੈਂਬਰ। ਵੈਲ ਜ਼ੋਨ ਇੰਟਰਨੈਸ਼ਨਲ ਬਿਊਟੀ ਅਕੈਡਮੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਮੋਰਿੰਡਾ, 10 ਅਗਸਤ (ਤਰਲੋਚਨ ਸਿੰਘ ਕੰਗ)-ਵੈਲ ਜ਼ੋਨਇੰਟਰਨੈਸ਼ਨਲ ਬਿਊਟੀ ਅਕੈਡਮੀ ਵਲੋਂ ਤੀਆਂ ਦਾ ਤਿਉਹਾਰ ਮਨਾਇਆ। ਅਕੈਡਮੀ ਦੀਆਂ ਵਿਦਿਆਰਥਣਾਂ ਤੇ ਸਟਾਫ਼ ਨੇ ਰਲ-ਮਿਲ ਕੇ ਗਿੱਧਾ ਪਾਇਆ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ।

Ad Position 21
No active advertisement
ਅਜੀਤ ਡੈਸਕ 11-08-2026
ਮੋਰਿੰਡਾ, 10 ਅਗਸਤ (ਤਰਲੋਚਨ ਸਿੰਘ ਕੰਗ)-ਵੈਲ ਜ਼ੋਨਇੰਟਰਨੈਸ਼ਨਲ ਬਿਊਟੀ ਅਕੈਡਮੀ ਵਲੋਂ ਤੀਆਂ ਦਾ ਤਿਉਹਾਰ ਮਨਾਇਆ। ਅਕੈਡਮੀ ਦੀਆਂ ਵਿਦਿਆਰਥਣਾਂ ਤੇ ਸਟਾਫ਼ ਨੇ ਰਲ-ਮਿਲ ਕੇ ਗਿੱਧਾ ਪਾਇਆ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਪੰਜਾਬ ਦੇ ਅਮੀਰ ਵਿਰਸੇ ਨੂੰ ਦਰਸਾਉਂਦੇ ਲੋਕ ਗੀਤ ਗਾ ਕੇ ਖੂਬ ਅਨੰਦ ਮਾਣਿਆ। ਤੀਆਂ ਦੇ ਤਿਉਹਾਰ ਸਬੰਧੀ ਤੀਜ ਕੁਈਨ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਮੈਡਮ ਜਸਵਿੰਦਰ ਕੌਰ ਅਤੇ ਸੀ.ਆਈ.ਓ. ਅਮਰਪਾਲ ਸਿੰਘ ਵਲੋਂ ਜੇਤੂ ਮੁਟਿਆਰਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਕੂਲ ’ਚ ਨੈਸ਼ਨਲ ਡੀ-ਵਾਰਮਿੰਗ ਡੇ ਮਨਾਇਆ ਅਗਲੀ ਖ਼ਬਰ ਥਲੀ ਕਲਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24