12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਡੀ. ਏ. ਵੀ. ਸਕੂਲ ਰੋਪੜ ਦੀ ਗੁਰਲੀਨ ਕੌਰ ਨੇ ਨੈਸ਼ਨਲ ਖੇਡਾਂ ’ਚ ਜਿੱਤਿਆ ਤਗਮਾ

ਰੂਪਨਗਰ, 12 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)- ਇੰਡੀਅਨ ਕੈਕਿੰਗ ਅਤੇ ਕਨੋਇੰਗ ਐਸੋਸੀਏਸ਼ਨ ਵਲੋਂ ਕਰਵਾਏ ਗਏ ਅਸਮੀਤਾ ਨੈਸ਼ਨਲ ਚੈਂਪੀਅਨਸ਼ਿਪ ਵਿਚ ਡੀ. ਏ.

Ad Position 21
No active advertisement
ਅਜੀਤ ਡੈਸਕ 13-08-2026
ਰੂਪਨਗਰ, 12 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)- ਇੰਡੀਅਨ ਕੈਕਿੰਗ ਅਤੇ ਕਨੋਇੰਗ ਐਸੋਸੀਏਸ਼ਨ ਵਲੋਂ ਕਰਵਾਏ ਗਏ ਅਸਮੀਤਾ ਨੈਸ਼ਨਲ ਚੈਂਪੀਅਨਸ਼ਿਪ ਵਿਚ ਡੀ. ਏ. ਵੀ. ਸਕੂਲ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਭਾਗ ਲੈਂਦੇ ਹੋਏ ਕੈਕਿੰਗ ਅਤੇ ਕਨੋਇੰਗ ਵਿਚ ਸਿਲਵਰ ਮੈਡਲ ਪ੍ਰਾਪਤ ਕੀਤਾ। ਪ੍ਰਿੰਸੀਪਲ ਸੰਗੀਤਾ ਰਾਣੀ ਨੇ ਦੱਸਿਆ ਕਿ ਇਹ ਖੇਡਾਂ ਮੱਧ ਪ੍ਰਦੇਸ਼ ਭੋਪਾਲ ਵਿਖੇ ਹੋਈਆਂ ਵਿਦਿਆਰਥਣ ਨੇ ਸੀ-4,1000 ਮੀਟਰ ਈਵੈਂਟ ਵਿਚ ਭਾਗ ਲੈਂਦੇ ਹੋਏ ਇਹ ਮੁਕਾਮ ਹਾਸਲ ਕੀਤਾ ਸਕੂਲ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਮੈਨੇਜਿੰਗ ਕਮੇਟੀ ਦੇ ਉਪ ਚੇਅਰਮੈਨ ਯੋਗੇਸ਼ ਮੋਹਨ ਪੰਕਜ ਨੇ ਵਿਦਿਆਰਥਣ ਅਤੇ ਉਸ ਦੀ ਮਾਤਾ ਪਿਤਾ ਨੂੰ ਮੁਬਾਰਕਾਂ ਦਿੰਦੇ ਹੋਏ ਮੈਡਲ ਤੇ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਅਸ਼ਵਨੀ ਸ਼ਰਮਾ, ਬਰਿੰਦਰ ਸਿੰਘ ਅਤੇ ਸਕੂਲ ਦੇ ਡੀ.ਪੀ.ਈ. ਰਵੀਇੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕ੍ਰਿਕਟ ਟੂਰਨਾਮੈਂਟ ਦੌਰਾਨ ਵਿਧਾਇਕ ਐਡਵੋਕੇਟ ਚੱਢਾ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫਜ਼ਾਈ ਅਗਲੀ ਖ਼ਬਰ ਏਸ਼ੀਅਨ ਚੈਂਪੀਅਨਸ਼ਿਪ ’ਚ ਤਗਮੇ ਜਿੱਤਣ ਵਾਲੀ ਜੈਸਮੀਨ ਦਾ ਵਿਧਾਇਕ ਚੱਢਾ ਵਲੋਂ ਸਨਮਾਨ
Ad Position 24