15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸਰਕਾਰ ਤੋਂ ਹਰੇਕ ਵਰਗ ਨਿਰਾਸ਼-ਸੰਗਤ ਸਿੰਘ ਗਿਲਜੀਆਂ

ਅੱਡਾ ਸਰਾਂ, 14 ਅਗਸਤ (ਹਰਜਿੰਦਰ ਸਿੰਘ ਮਸੀਤੀ)-ਪਿੰਡ ਮਸੀਤਪਲ ਕੋਟ ਵਿਚ ਕਾਂਗਰਸ ਪਾਰਟੀ ਦੀ ਭਰਵੀਂ ਮੀਟਿੰਗ ਹੋਈ ਜਿਸ ‘ਚ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਨੇ ਪਿੰਡ ਵਾਸੀਆਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿਚ ਲਾਮਬੰਦ ਕਰਦੇ ਹੋਏ ਪਾਰਟੀ ਦੀ ਲੋਕ ਹਿਤੈਸ਼ੀ ਵਿਚਾਰਧਾਰਾ ਨਾਲ ਜੋੜਿਆ। ਇਸ ਮੌਕੇ ਸਾਬਕਾ ਮੰਤਰੀ ਗਿਲਜੀਆਂ ਨੇ ਆਖਿਆ ਕਿ ਪੰਜਾਬ ਦੀ ਸਰਕਾਰ ਤੋਂ ਹਰੇਕ ਵਰਗ ਕਿਸਾਨ, ਮਜ਼ਦੂਰ, ਵਪਾਰੀਆਂ ਦੇ ਨਾਲ ਨਾਲ ਮੁਲਾਜ਼ਮ ਅਤੇ ਪੈਨਸ਼ਨਰ ਵੀ ਨਿਰਾਸ਼ ਹਨ।

Ad Position 21
No active advertisement
ਅਜੀਤ ਡੈਸਕ 15-08-2026
ਅੱਡਾ ਸਰਾਂ, 14 ਅਗਸਤ (ਹਰਜਿੰਦਰ ਸਿੰਘ ਮਸੀਤੀ)-ਪਿੰਡ ਮਸੀਤਪਲ ਕੋਟ ਵਿਚ ਕਾਂਗਰਸ ਪਾਰਟੀ ਦੀ ਭਰਵੀਂ ਮੀਟਿੰਗ ਹੋਈ ਜਿਸ ‘ਚ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਨੇ ਪਿੰਡ ਵਾਸੀਆਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿਚ ਲਾਮਬੰਦ ਕਰਦੇ ਹੋਏ ਪਾਰਟੀ ਦੀ ਲੋਕ ਹਿਤੈਸ਼ੀ ਵਿਚਾਰਧਾਰਾ ਨਾਲ ਜੋੜਿਆ। ਇਸ ਮੌਕੇ ਸਾਬਕਾ ਮੰਤਰੀ ਗਿਲਜੀਆਂ ਨੇ ਆਖਿਆ ਕਿ ਪੰਜਾਬ ਦੀ ਸਰਕਾਰ ਤੋਂ ਹਰੇਕ ਵਰਗ ਕਿਸਾਨ, ਮਜ਼ਦੂਰ, ਵਪਾਰੀਆਂ ਦੇ ਨਾਲ ਨਾਲ ਮੁਲਾਜ਼ਮ ਅਤੇ ਪੈਨਸ਼ਨਰ ਵੀ ਨਿਰਾਸ਼ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਨੇ ਆਖਿਆ ਕਿ ਪੰਜਾਬ ਅਤੇ ਪੰਜਾਬੀਆਂ ਦਾ ਸੁਰੱਖਿਅਤ ਭਵਿੱਖ ਕਾਂਗਰਸ ਦੇ ਹੱਥਾਂ ਵਿਚ ਸੁਰੱਖਿਅਤ ਹੈ। ਇਸ ਮੌਕੇ ਮਹਾਵੀਰ ਸਿੰਘ, ਸਰਪੰਚ ਸਰਬਜੀਤ ਸਿੰਘ, ਨੰਬਰਦਾਰ ਹਰਜੀਤ ਸਿੰਘ, ਨਿਰਮਲ ਸਿੰਘ, ਗੁਰਬਚਨ ਸਿੰਘ, ਜਸਵੀਰ ਸਿੰਘ, ਅਮਨਦੀਪ ਕੌਰ ,ਰਾਜਵੀਰ ਕੌਰ, ਸਰਵਣ ਸਿੰਘ, ਕੈਪਟਨ ਚੰਨਣ ਸਿੰਘ, ਕੈਪਟਨ ਗੁਰਨਾਮ ਸਿੰਘ, ਬਲਵੀਰ ਸਿੰਘ, ਤਰਲੋਕ ਸਿੰਘ, ਗੁਰਦੇਵ ਸਿੰਘ ਲਾਡੀ, ਕੈਪਟਨ ਮਲਕੀਤ ਸਿੰਘ, ਹਰਬੰਸ ਸਿੰਘ, ਬਲਵੀਰ ਸਿੰਘ, ਮਨਪ੍ਰੀਤ ਸਿੰਘ, ਗੁਰਮੁਖ ਸਿੰਘ, ਪਰਮਜੀਤ ਸਿੰਘ, ਕੁਲਦੀਪ ਸਿੰਘ, ਕਰਮਵੀਰ ਸਿੰਘ, ਸਾਬੀ ਮਸੀਤੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਦੇਵੀ ਮੰਦਰ ਗੜ੍ਹਦੀਵਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ ਐਸ. ਡੀ. ਐਮ. ਲਹਿਰਾਉਣਗੇ ਤਿਰੰਗਾ
Ad Position 24