15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਨਿਖੇਧੀ

ਬੁੱਲ੍ਹੋਵਾਲ, 14 ਅਗਸਤ (ਲੁਗਾਣਾ)-ਤਖਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਸਾਹਿਬ ਦੇ ਦਰਸ਼ਨਾਂ ਲਈ ਪਰਿਵਾਰ ਸਮੇਤ ਗਏ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂਆਂ ਨੇ ਕਿਹਾ ਕਿ ਇਹ ਘਟਨਾ ਬਹੁਤ ਹੀ ਮੰਦਭਾਗੀ ਤੇ ਅਤਿ ਦੁੱਖਦਾਈ ਘਟਨਾ ਹੈ। ਗੁਰਦੁਆਰਾ ਸਾਹਿਬ ਇਕ ਪਵਿੱਤਰ ਅਸਥਾਨ ਹੈ ਜਿੱਥੇ ਹਿੰਸਕ ਘਟਨਾਵਾਂ ਦਾ ਵਾਪਰਨਾ ਗੁਰਦੁਆਰਾ ਸਾਹਿਬ ਦੀ ਮਾਣ ਮਰਿਆਦਾ ਦੇ ਬਿਲਕੁਲ ਉਲਟ ਹੈ।

Ad Position 21
No active advertisement
ਅਜੀਤ ਡੈਸਕ 15-08-2026
ਬੁੱਲ੍ਹੋਵਾਲ, 14 ਅਗਸਤ (ਲੁਗਾਣਾ)-ਤਖਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਸਾਹਿਬ ਦੇ ਦਰਸ਼ਨਾਂ ਲਈ ਪਰਿਵਾਰ ਸਮੇਤ ਗਏ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂਆਂ ਨੇ ਕਿਹਾ ਕਿ ਇਹ ਘਟਨਾ ਬਹੁਤ ਹੀ ਮੰਦਭਾਗੀ ਤੇ ਅਤਿ ਦੁੱਖਦਾਈ ਘਟਨਾ ਹੈ। ਗੁਰਦੁਆਰਾ ਸਾਹਿਬ ਇਕ ਪਵਿੱਤਰ ਅਸਥਾਨ ਹੈ ਜਿੱਥੇ ਹਿੰਸਕ ਘਟਨਾਵਾਂ ਦਾ ਵਾਪਰਨਾ ਗੁਰਦੁਆਰਾ ਸਾਹਿਬ ਦੀ ਮਾਣ ਮਰਿਆਦਾ ਦੇ ਬਿਲਕੁਲ ਉਲਟ ਹੈ। ਇਸ ਘਟਨਾ ਦੀ ਸਖ਼ਤ ਲਹਿਜ਼ੇ ਵਿਚ ਨਿਖੇਧੀ ਕਰਦਿਆਂ ਸੰਦੀਪ ਸਿੰਘ ਸੀਕਰੀ ਹਲਕਾ ਇੰਚਾਰਜ ਸ਼ਾਮਚੁਰਾਸੀ ਨਾਲ ਕੌਮੀ ਆਗੂ ਦਲਜਿੰਦਰ ਸਿੰਘ ਧਾਮੀ, ਗਰਜੀਤ ਸਿੰਘ ਨੀਲਾ ਨਲੋਆ ਪੀ.ਏ.ਸੀ.ਮੈਂਬਰ, ਗੁਰਦੀਪ ਸਿੰਘ ਹਰਗੜ੍ਹ, ਨਰਿੰਦਰਪਾਲ ਸਿੰਘ, ਜਗਜੀਤ ਸਿੰਘ, ਪਰਮਜੀਤ ਸਿੰਘ, ਹਰਜਿੰਦਰ ਸਿੰਘ, ਜਸਵਿੰਦਰ ਸਿੰਘ ਚਡਿਆਲ ਨੇ ਇਸ ਮੰਦਭਾਗੀ ਘਟਨਾ ਦੀ ਉੱਚ ਪੱਧਰੀ ਜਾਂਚ ਕਰਾਉਣ ਲਈ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ ਟਰਿੱਪਲ ਐਮ ਸਕੂਲ ਆਫ਼ ਐਕਸੀਲੈਂਸ ਹੁਸ਼ਿਆਰਪੁਰ ’ਚ ਇਨਵੈਸਟੀਚਰ ਕਰਵਾਇਆ ਅਗਲੀ ਖ਼ਬਰ ਪਵਿੱਤਰ ਕਲਸ਼ ਯਾਤਰਾ ਦਾ ਹਾਜੀਪੁਰ ਵਿਚ ਹੋਇਆ ਸ਼ਾਨਦਾਰ ਸਵਾਗਤ
Ad Position 24