15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਬਾਬਾ ਨੰਦ ਲਾਲ ਸਕੂਲ ਵਿਖੇ ਅਖੰਡ ਭਾਰਤ ਸੰਬੰਧੀ ਸਮਾਗਮ

ਨੰਗਲ ਬਿਹਾਲਾਂ, 14 ਅਗਸਤ (ਵਿਨੋਦ ਮਹਾਜਨ)- ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਵਿਖੇ ਕਮੇਟੀ ਪ੍ਰਧਾਨ ਠਾਕੁਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਅਖੰਡ ਭਾਰਤ ਸਮਾਗਮ ਬੜੀ ਸ਼ਰਧਾ , ਸੰਸਕਾਰ ਅਤੇ ਰਾਸ਼ਟਰ ਭਗਤੀ ਦੀ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਪ੍ਰਧਾਨ ਠਾਕੁਰ ਸੁਰਜੀਤ ਸਿੰਘ ਨੇ ਭਾਰਤ ਮਾਤਾ ਦੀ ਤਸਵੀਰ ਅੱਗੇ ਫ਼ੁਲ ਭੇਟ ਕਰਦਿਆਂ ਸ਼ਰਧਾ ਪੂਰਵਕ ਨਮਨ ਕੀਤਾ।

Ad Position 21
No active advertisement
ਅਜੀਤ ਡੈਸਕ 15-08-2026
ਨੰਗਲ ਬਿਹਾਲਾਂ, 14 ਅਗਸਤ (ਵਿਨੋਦ ਮਹਾਜਨ)- ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਵਿਖੇ ਕਮੇਟੀ ਪ੍ਰਧਾਨ ਠਾਕੁਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਅਖੰਡ ਭਾਰਤ ਸਮਾਗਮ ਬੜੀ ਸ਼ਰਧਾ , ਸੰਸਕਾਰ ਅਤੇ ਰਾਸ਼ਟਰ ਭਗਤੀ ਦੀ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਪ੍ਰਧਾਨ ਠਾਕੁਰ ਸੁਰਜੀਤ ਸਿੰਘ ਨੇ ਭਾਰਤ ਮਾਤਾ ਦੀ ਤਸਵੀਰ ਅੱਗੇ ਫ਼ੁਲ ਭੇਟ ਕਰਦਿਆਂ ਸ਼ਰਧਾ ਪੂਰਵਕ ਨਮਨ ਕੀਤਾ। ਉਨ੍ਹਾਂ ਵਲੋਂ ਅਖੰਡ ਭਾਰਤ ਦੇ ਸੰਕਲਪ ਨਾਲ ਵਿਦਿਆਰਥੀਆਂ ਨੂੰ ਰਾਸ਼ਟਰ ਦੀ ਏਕਤਾ, ਅਖੰਡਤਾ ਅਤੇ ਗੌਰਵ ਦਾ ਸੰਦੇਸ਼ ਦਿੱਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਰਿਤੂ ਮਿਨਹਾਸ ਅਤੇ ਸਕੂਲ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਅਜਨੋਹਾ ਸਕੂਲ ’ਚ ਅੰਗਰੇਜ਼ੀ ਸੁੰਦਰ ਲਿਖਾਈ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਟਰਿੱਪਲ ਐਮ ਸਕੂਲ ਆਫ਼ ਐਕਸੀਲੈਂਸ ਹੁਸ਼ਿਆਰਪੁਰ ’ਚ ਇਨਵੈਸਟੀਚਰ ਕਰਵਾਇਆ
Ad Position 24