ਸੋਮਵਾਰ ਨੂੰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰੇ ਬੰਦ ਰਹਿਣਗੇ
ਰੂਪਨਗਰ, 16 ਅਗਸਤ (ਸਤਨਾਮ ਸਿੰਘ ਸੱਤੀ)- ਆਜ਼ਾਦੀ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੁੱਖ ਮਹਿਮਾਨ ਤੇ ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਸੋਮਵਾਰ ਨੂੰ ਜ਼ਿਲ੍ਹੇ ਦੇ ਸਮੂਹ ਵਿਦਿਅਕ ਅਦਾਰਿਆਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਐਲਾਨ ਅਨੁਸਾਰ ਸੋਮਵਾਰ ਨੂੰ ਜ਼ਿਲ੍ਹਾ ਰੂਪਨਗਰ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਹੋਰ ਵਿਦਿਅਕ ਅਦਾਰੇ ਬੰਦ ਰਹਿਣਗੇ।
ਅਜੀਤ ਡੈਸਕ
17-08-2026