24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਕਿਰਤੀ ਕਿਸਾਨ ਮੋਰਚੇ ਦੀ ਪਿੰਡ ਮੁੰਨੇ ਵਿਖੇ ਹੋਈ ਮੀਟਿੰਗ

ਨੂਰਪੁਰ ਬੇਦੀ, 23 ਅਗਸਤ (ਵਿੰਦਰਪਾਲ ਝਾਂਡੀਆਂ)- ਕਿਰਤੀ ਕਿਸਾਨ ਮੋਰਚਾ ਵਲੋਂ 1 ਸਤੰਬਰ ਨੂੰ ਪੰਜਾਬ ਦੀਆਂ ਹੱਕੀ ਮੰਗਾਂ ਲਈ ਚੰਡੀਗੜ੍ਹ ਵਿਖੇ ਲੱਗ ਰਹੇ ਪੱਕੇ ਮੋਰਚੇ ਦੀ ਤਿਆਰੀ ਲਈ ਰਘਵੀਰ ਸਿੰਘ ਹਰੀਵਾਲ ਦੀ ਪ੍ਰਧਾਨਗੀ ਹੇਠ ਪਿੰਡ ਮੁੰਨੇ ਵਿਖੇ ਅਹਿਮ ਮੀਟਿੰਗ ਹੋਈ। ਮੀਟਿੰਗ ਵਿਚ 1 ਸਤੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ ਲਈ ਕਮੇਟੀਆਂ ਦਾ ਗਠਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 24-08-2026
ਨੂਰਪੁਰ ਬੇਦੀ, 23 ਅਗਸਤ (ਵਿੰਦਰਪਾਲ ਝਾਂਡੀਆਂ)- ਕਿਰਤੀ ਕਿਸਾਨ ਮੋਰਚਾ ਵਲੋਂ 1 ਸਤੰਬਰ ਨੂੰ ਪੰਜਾਬ ਦੀਆਂ ਹੱਕੀ ਮੰਗਾਂ ਲਈ ਚੰਡੀਗੜ੍ਹ ਵਿਖੇ ਲੱਗ ਰਹੇ ਪੱਕੇ ਮੋਰਚੇ ਦੀ ਤਿਆਰੀ ਲਈ ਰਘਵੀਰ ਸਿੰਘ ਹਰੀਵਾਲ ਦੀ ਪ੍ਰਧਾਨਗੀ ਹੇਠ ਪਿੰਡ ਮੁੰਨੇ ਵਿਖੇ ਅਹਿਮ ਮੀਟਿੰਗ ਹੋਈ। ਮੀਟਿੰਗ ਵਿਚ 1 ਸਤੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ ਲਈ ਕਮੇਟੀਆਂ ਦਾ ਗਠਨ ਕੀਤਾ ਗਿਆ। 1 ਸਤੰਬਰ ਨੂੰ ਵੱਡੀ ਗਿਣਤੀ ਵਿਚ ਚੰਡੀਗੜ੍ਹ ਜਾਣ ਲਈ ਪਿੰਡਾਂ ਵਿਚ ਮੀਟਿੰਗਾਂ ਕਰਨ ਦਾ ਫ਼ੈਸਲਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਪੰਜਾਬ ਦੀਆਂ ਭਖਦਿਆਂ ਮੰਗਾਂ ਨੂੰ ਪੂਰਾ ਕਰਾਉਣ ਲਈ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਮੋਰਚੇ ਵਿਚ ਹੁੰਮ੍ਹ ਹੰਮ੍ਹਾ ਕੇ ਪਹੁੰਚਣ (ਬਾਕੀ ਸਫ਼ਾ 6 ’ਤੇ)
Ad Position 22
No active advertisement
ਪਿਛਲੀ ਖ਼ਬਰ ਗੋਲਡਨ ਸਿਟੀ ਰੈਜੀਡੈਂਟਸ ਵੈੱਲਫੇਅਰ ਕਮੇਟੀ ਦੀ ਗਵਰਨਿੰਗ ਬਾਡੀ ਦਾ ਗਠਨ ਅਗਲੀ ਖ਼ਬਰ ਕੈਨੇਡਾ ਨੂੰ ਆਪਣੇ ਭਵਿੱਖ ਦੇ ਫੈਸਲੇ ਲੈਣ ਦਾ ਹੱਕ ਹੈ - ਮੇਅਰ ਬਰੈਂਡਾ ਲੌਕ
Ad Position 24