24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸ੍ਰੀ ਦਸਮੇਸ਼ ਅਕੈਡਮੀ ਦੀ ਪ੍ਰਿੰਸੀਪਲ ਦੋ ਦਿਨਾਂ ਪੁਲਿਸ ਰਿਮਾਂਡ ’ਤੇ ਭੇਜੀ

ਸ੍ਰੀ ਅਨੰਦਪੁਰ ਸਾਹਿਬ, 23 ਅਗਸਤ (ਜੇ ਐਸ ਨਿੱਕੂਵਾਲ)- ਕਥਿਤ ਤੌਰ ’ਤੇ ਫ਼ਰਜ਼ੀ ਪੀ. ਐੱਚ.

Ad Position 21
No active advertisement
ਅਜੀਤ ਡੈਸਕ 24-08-2026
ਸ੍ਰੀ ਅਨੰਦਪੁਰ ਸਾਹਿਬ, 23 ਅਗਸਤ (ਜੇ ਐਸ ਨਿੱਕੂਵਾਲ)- ਕਥਿਤ ਤੌਰ ’ਤੇ ਫ਼ਰਜ਼ੀ ਪੀ. ਐੱਚ. ਡੀ. ਮਾਮਲੇ ਵਿਚ ਸ੍ਰੀ ਅਨੰਦਪੁਰ ਸਾਹਿਬ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੀ ਗਈ ਉੱਤਰੀ ਭਾਰਤ ਦੀ ਪ੍ਰਸਿੱਧ ਰਿਹਾਇਸ਼ੀ ਵਿੱਦਿਅਕ ਸੰਸਥਾ ਸ੍ਰੀ ਦਸਮੇਸ਼ ਅਕੈਡਮੀ ਦੀ ਪ੍ਰਿੰਸੀਪਲ ਸੋਨੂੰ ਵਾਲੀਆ ਨੂੰ ਸ੍ਰੀ ਅਨੰਦਪੁਰ ਸਾਹਿਬ ਜੂਨੀਅਰ ਡਵੀਜ਼ਨ ਸਿਵਲ ਜੱਜ ਪ੍ਰਭਜੋਤ ਕੌਰ ਬੇਦੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਦੋਨਾਂ ਧਿਰਾਂ ਦੇ ਪੱਖ ਸੁਣਨ ਤੋਂ ਬਾਅਦ ਅਦਾਲਤ ਵਲੋਂ ਪ੍ਰਿੰਸੀਪਲ ਸੋਨੂੰ ਵਾਲੀਆ ਨੂੰ ਦੋ ਦਿਨਾਂ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ‘ਗੱਲ ਪੰਜਾਬ ਦੀ’ ਮੁਹਿੰਮ ਸੰਬੰਧੀ ਨੰਗਲ ਵਿਖੇ ਜਾਣਕਾਰੀ ਦਿੰਦੇ ਹੋਏ ਕਰਨੈਲ ਸਿੰਘ ਪੀਰ ਮੁਹੰਮਦ ਨਾਲ ਹਨ ਐਡਵੋਕੇਟ ਕਾਰਤਿਕ... ਅਗਲੀ ਖ਼ਬਰ ਗੋਲਡਨ ਸਿਟੀ ਰੈਜੀਡੈਂਟਸ ਵੈੱਲਫੇਅਰ ਕਮੇਟੀ ਦੀ ਗਵਰਨਿੰਗ ਬਾਡੀ ਦਾ ਗਠਨ
Ad Position 24