24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਭਾਜਪਾ ਆਗੂ ਕਾਲੇਵਾਲ ਵਲੋਂ ਪਿੰਡ ਸਹੌੜਾਂ ਦੇ ਪਤਵੰਤਿਆਂ ਨਾਲ ਮੀਟਿੰਗ

ਖਰੜ, 23 ਅਗਸਤ (ਜੰਡਪੁਰੀ)- ਪਿੰਡ ਸਹੌੜਾਂ ਵਿਖੇ ਭਾਜਪਾ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਵਲੋਂ ਪਿੰਡਾਂ ਵਾਸੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਕਾਲੇਵਾਲ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗਹਿਰਾਈ ਨਾਲ ਸੁਣਿਆ।

Ad Position 21
No active advertisement
ਅਜੀਤ ਡੈਸਕ 24-08-2026
ਖਰੜ, 23 ਅਗਸਤ (ਜੰਡਪੁਰੀ)- ਪਿੰਡ ਸਹੌੜਾਂ ਵਿਖੇ ਭਾਜਪਾ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਵਲੋਂ ਪਿੰਡਾਂ ਵਾਸੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਕਾਲੇਵਾਲ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗਹਿਰਾਈ ਨਾਲ ਸੁਣਿਆ। ਮੀਟਿੰਗ ਦੌਰਾਨ ਲੋਕਾਂ ਵਲੋਂ ਇਲਾਕੇ ‘ਚ ਆ ਰਹੀਆਂ ਰੋਜ਼ਮਰ੍ਹਾ ਦੀਆਂ ਮੁਸ਼ਕਿਲਾਂ ਬਾਰੇ ਖੁੱਲ੍ਹ ਕੇ ਗੱਲਬਾਤ ਕੀਤੀ ਗਈ। ਉਨ੍ਹਾਂ ਪਿੰਡ ਵਾਸੀਆਂ ਨੂੰ ਇਕਜੁੱਟ ਰਹਿਣ, ਰਾਜਨੀਤਿਕ ਤੌਰ ‘ਤੇ ਸੁਚੇਤ ਰਹਿਣ ਤੇ ਇਲਾਕੇ ਦੇ ਵਿਕਾਸ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸਰਪੰਚ ਰਘੁਵੀਰ ਸਿੰਘ, ਪੰਚ ਸੁਰਿੰਦਰ ਸਿੰਘ, ਕੁਲਦੀਪ ਸਿੰਘ, ਜਸਮੇਰ ਸਿੰਘ ਬਾਈ, ਜੋਗਿੰਦਰ ਸਿੰਘ , ਮਨਜੀਤ ਸਿੰਘ ਅਤੇ ਹੋਰ ਪੰਚਾਇਤ ਮੈਂਬਰ ਵੀ ਹਾਜ਼ਰ ਸਨ, ਜਿਨ੍ਹਾਂ ਚਰਨਜੀਤ ਸਿੰਘ ਕਾਲੇਵਾਲ ਦੀ ਅਗਵਾਈ ਅਤੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਭਵਿੱਖ ‘ਚ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਜਗਦੀਸ਼ ਸਿੰਘ ਝੀਂਡਾ ਨੇ ਪੱਤਰਕਾਰ ਸੰਮੇਲਨ ਦੌਰਾਨ 25 ਅਗਸਤ ਦੇ ਪ੍ਰੋਗਰਾਮ ਬਾਰੇ ਜਾਣਕਾਰੀ ਸਾਂਝੀ ਕੀਤੀ ਅਗਲੀ ਖ਼ਬਰ ਧਾਰਮਿਕ ਅਸਥਾਨਾਂ ਦੀ ਯਾਤਰਾ ਸ਼ਲਾਘਾਯੋਗ ਉਪਰਾਲਾ-ਧਰਮਿੰਦਰ ਸਿੰਘ
Ad Position 24