24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਚੰਡੀਗੜ੍ਹ ਵਿਖੇ 1 ਸਤੰਬਰ ਨੂੰ ਦਿੱਤੇ ਜਾਣ ਵਾਲੇ ਧਰਨੇ ਪ੍ਰਤੀ ਲੋਕਾਂ ਨੂੰ ਕੀਤਾ ਲਾਮਬੰਦ

ਖਰੜ, 23 ਅਗਸਤ (ਜੰਡਪੁਰੀ)- ਸੰਯੁਕਤ ਕਿਸਾਨ ਮੋਰਚੇ ਵਲੋਂ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਦਿੱਤੀ ਜਾ ਰਹੇ ਧਰਨੇ ਨੂੰ ਲੈ ਕੇ ਪਿੰਡਾਂ ‘ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਨਿਰੰਤਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ ਅਤੇ ਜਸਪਾਲ ਸਿੰਘ ਨਿਆਮੀਆਂ ਨੇ ਦੱਸਿਆ ਕਿ ਇਸ ਧਰਨੇ ਨੂੰ ਸਫ਼ਲ ਬਣਾਉਣ ਲਈ ਹਲਕਾ ਖਰੜ ਦੇ ਪਿੰਡਾਂ ‘ਚ ਮੀਟਿੰਗਾਂ ਕਰਕੇ ਕਿਸਾਨਾਂ ਅਤੇ ਹੋਰਨਾਂ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 24-08-2026
ਖਰੜ, 23 ਅਗਸਤ (ਜੰਡਪੁਰੀ)- ਸੰਯੁਕਤ ਕਿਸਾਨ ਮੋਰਚੇ ਵਲੋਂ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਦਿੱਤੀ ਜਾ ਰਹੇ ਧਰਨੇ ਨੂੰ ਲੈ ਕੇ ਪਿੰਡਾਂ ‘ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਨਿਰੰਤਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ ਅਤੇ ਜਸਪਾਲ ਸਿੰਘ ਨਿਆਮੀਆਂ ਨੇ ਦੱਸਿਆ ਕਿ ਇਸ ਧਰਨੇ ਨੂੰ ਸਫ਼ਲ ਬਣਾਉਣ ਲਈ ਹਲਕਾ ਖਰੜ ਦੇ ਪਿੰਡਾਂ ‘ਚ ਮੀਟਿੰਗਾਂ ਕਰਕੇ ਕਿਸਾਨਾਂ ਅਤੇ ਹੋਰਨਾਂ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਮੌਕੇ ਗੁਰਮੀਤ ਸਿੰਘ ਖੂਨੀਮਾਜਰਾ, ਰਵਿੰਦਰ ਸਿੰਘ, ਗੁਰਸੇਵਕ ਸਿੰਘ, ਹਰਨੇਕ ਸਿੰਘ ਤੇ ਗੁਰਮੀਤ ਸਿੰਘ ਸਮੇਤ ਪਿੰਡ ਘੋਗੇ ਦੀ ਨੌਜਵਾਨ ਕਿਸਾਨ ਵੱਡੀ ਗਿਣਤੀ ‘ਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਲ ਗਰੁੱਪ ਵਿਖੇ ‘ਤੀਜ ਤਰੰਗ-2026’ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਵਿਧਾਇਕ ਕੁਲਵੰਤ ਸਿੰਘ ਵਲੋਂ ਭਾਗੋਮਾਜਰਾ ਵਿਖੇ ਉਸਾਰੇ ਜਾ ਰਹੇ ਪੁਆਧ ਸਪੋਰਟਸ ਅਰੀਨਾ ਦਾ ਦੌਰਾ
Ad Position 24