26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਐਡ. ਵਿਸ਼ਾਲ ਮਹਿਰਾ ਨੂੰ ਸਦਮਾ, ਮਾਤਾ ਦਾ ਦਿਹਾਂਤ

ਸ੍ਰੀ ਅਨੰਦਪੁਰ ਸਾਹਿਬ, 25 ਅਗਸਤ (ਜੇ ਐਸ ਨਿੱਕੂਵਾਲ)- ਬਾਰ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਸਰਗਰਮ ਵਕੀਲ ਅਤੇ ਮੁਹੱਲਾ ਲਬਾਣਾ ਵਾਲਾ ਦੇ ਵਸਨੀਕ ਐਡ. ਵਿਸ਼ਾਲ ਮਹਿਰਾ ਦੀ ਮਾਤਾ ਰੇਖਾ ਰਾਣੀ (78) ਪਤਨੀ ਸਵ: ਰਾਮ ਲਾਲ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ।

Ad Position 21
No active advertisement
ਅਜੀਤ ਡੈਸਕ 26-08-2026
ਸ੍ਰੀ ਅਨੰਦਪੁਰ ਸਾਹਿਬ, 25 ਅਗਸਤ (ਜੇ ਐਸ ਨਿੱਕੂਵਾਲ)- ਬਾਰ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਸਰਗਰਮ ਵਕੀਲ ਅਤੇ ਮੁਹੱਲਾ ਲਬਾਣਾ ਵਾਲਾ ਦੇ ਵਸਨੀਕ ਐਡ. ਵਿਸ਼ਾਲ ਮਹਿਰਾ ਦੀ ਮਾਤਾ ਰੇਖਾ ਰਾਣੀ (78) ਪਤਨੀ ਸਵ: ਰਾਮ ਲਾਲ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ। ਦੱਸਣਯੋਗ ਹੈ ਕਿ ਇਨ੍ਹਾਂ ਦਾ ਪਰਿਵਾਰ ਬਿਲਾਸਪੁਰ ਦੇ ਓਇਲ ਨਾਲ ਸਬੰਧਿਤ ਸੀ ਅਤੇ ਭਾਖੜਾ ਡੈਮ ਦੇ ਹੋਂਦ ਵਿਚ ਆਉਣ ਤੋਂ ਬਾਅਦ ਇਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਵਲੋਂ ਪਿੰਡ ਥੱਪਲ ਅਤੇ ਬਾਅਦ ਵਿਚ ਸ੍ਰੀ ਅਨੰਦਪੁਰ ਸਾਹਿਬ ਨੂੰ ਆਪਣਾ ਪੱਕਾ ਰੈਣ ਬਸੇਰਾ ਬਣਾ ਲਿਆ ਗਿਆ। ਉਹ ਆਪਣੇ ਪਿੱਛੇ ਦੋ ਪੁੱਤਰਾਂ ਵਿਸ਼ਾਲ ਮਹਿਰਾ ਅਤੇ ਲਲਿਤ ਕੁਮਾਰ ਅਤੇ ਦੋ ਪੁੱਤਰੀਆਂ ਦਾ ਹੱਸਦਾ ਵੱਸਦਾ ਪਰਿਵਾਰ ਛੱਡ ਗਏ ਹਨ। ਇਸ ਮੌਕੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਹਰਬੰਸ ਲਾਲ ਮਹਿੰਦਲੀ, ਸਾਬਕਾ ਚੇਅਰਮੈਨ ਰਮੇਸ਼ ਚੰਦਰ ਦਸਗਰਾਈ, ਹਕੀਮ ਹਰਮਿੰਦਰਪਾਲ ਸਿੰਘ ਮਿਨਹਾਸ, ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ, ਪ੍ਰਿਤਪਾਲ ਸਿੰਘ ਗੰਡਾ ਅਤੇ ਦੀਪਕ ਆਂਗਰਾ, ਸੀਨੀਅਰ ਆਪ ਆਗੂ ਜਸਵੀਰ ਸਿੰਘ ਅਰੋੜਾ, ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਦੌਲਤ ਸਿੰਘ ਚੱਬਰੇਵਾਲ, ਪ੍ਰਧਾਨ ਸਤਨਾਮ ਸਿੰਘ, ਬਲਰਾਮ ਪਰਾਸ਼ਰ, ਭਾਜਪਾ ਆਗੂ ਕੇ.ਕੇ. ਬੇਦੀ,ਸਾਬਕਾ ਕੌਸ਼ਲ ਇੰਦਰਜੀਤ ਕੌਸ਼ਲ, ਜਤਿਨ ਕੌਸ਼ਲ, ਮਾ. ਮੋਹਨ ਲਾਲ ਸ਼ਰਮਾ, ਨਗਰ ਕੌਸ਼ਲ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਵਾਲੀਆ, ਅਕਾਲੀ ਆਗੂ ਮਨਜਿੰਦਰ ਸਿੰਘ ਬਰਾੜ, ਰਾਜਸੀ ਮਾਮਲਿਆਂ ਕਮੇਟੀ ਦੇ ਮੈਂਬਰ ਸੁਰਿੰਦਰ ਸਿੰਘ ਮਟੌਰ, ਸੁਰਜੀਤ ਸਿੰਘ ਮਹਿਰੋਲੀ, ਸਾਬਕਾ ਕੌਂਸਲਰ ਨਰਿੰਦਰ ਸੈਣੀ, ਸੀਨੀਅਰ ਕਾਂਗਰਸੀ ਪ੍ਰੇਮ ਸਿੰਘ ਬਾਸੋਵਾਲ, ਡਾ. ਆਤਮਾ ਸਿੰਘ ਰਾਣਾ, ਵਿਜੇ ਗਰਚਾ, ਰਾਜ ਕੁਮਾਰ ਸੈਣੀ, ਜਸਵੀਰ ਸਿੰਘ ਸਸਕੌਰ, ਗੁਰਨਾਮ ਸਿੰਘ ਮਟੌਰ, ਭਾਗ ਸਿੰਘ ਭੈਣੀ, ਸਤਿਗੁਰ ਓਟ ਆਸਰਾ ਟਰੱਸਟ ਦੇ ਚੇਅਰਮੈਨ ਤਰਲੋਚਨ ਸਿੰਘ ਚੱਠਾ, ਮਨੀ ਚੱਠਾ, ਕਿਸ਼ਾਨ ਆਗੂ ਜੈਮਲ ਸਿੰਘ ਭੜੀ, ਸੀ.ਪੀ.ਐਮ. ਆਗੂ ਸੁਰਜੀਤ ਸਿੰਘ ਢੇਰ, ਭਾਜਪਾ ਆ ਗੂ ਜਤਿੰਦਰ ਸਿੰਘ ਅਠਵਾਲ, ਰਾਜਪਾਲ ਆਂਗਰਾ, ਐਡ. ਰਵਿੰਰਦ ਸਿੰਘ ਰਤਨ, ਨੰਬਰਦਾਰ ਕੁਲਦੀਪ ਸਿੰਘ, ਚੌਧਰੀ ਰਤਨ ਕੁਮਾਰ ਧਨੇੜਾ, ਮੁਨੀਸ਼ ਕੇਅਰਪਾਲ, ਪੁਪਿੰਦਰਪਾਲ ਸ਼ਾਹ, ਅਜੇ ਰਾਣਾ, ਦਲਜੀਤ ਸਿੰਘ ਮਾਂਗੇਵਾਲ, ਅਮਨਦੀਪ ਸਿੰਘ ਮਿਨਹਾਸ, ਅਖਿਲ ਕੌਸ਼ਲ, ਵਿਸ਼ਾਲ ਸ਼ਰਮਾ, ਅਸ਼ਵਨੀ ਸ਼ਰਮਾ, ਆਸ਼ੂ ਧੀਮਾਨ ਆਦਿ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ‘ਖਾਟੂ ਸ਼ਾਮ ਸਾਲਾਸਰ ਬਾਲਾਜੀ ਜਾਗਰਣ’ ਕਰਵਾਉਣ ਸੰਬੰਧੀ ਮੀਟਿੰਗ ਹੋਈ ਅਗਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਲਈ ਕੱਲ੍ਹ ਹੋਵੇਗੀ ਵਿਸ਼ਾਲ ਰੈਲੀ
Ad Position 24