26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਜਥੇਦਾਰ ਢਾਹੇ ਨਾਲ ਦੁੱਖ ਦਾ ਪ੍ਰਗਟਾਵਾ

ਢੇਰ, 26 ਅਗਸਤ (ਸ਼ਿਵ ਕੁਮਾਰ ਕਾਲੀਆ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਮੋਹਨ ਸਿੰਘ ਢਾਹੇ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਹਨਾਂ ਦੇ ਨਜ਼ਦੀਕੀ ਰਿਸ਼ਤੇਦਾਰ ਮੰਗਲ ਸਿੰਘ ਗਰੇਵਾਲ ਪਿੰਡ ਭੱਲੜੀ ਦੀ ਮੌਤ ਹੋ ਗਈ। ਇਸ ਮੌਤ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਡਾ: ਦਲਜੀਤ ਸਿੰਘ ਚੀਮਾ ਸਾਬਕਾ ਸਿੱਖਿਆ ਮੰਤਰੀ, ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਦਲਜੀਤ ਸਿੰਘ ਭਿੰਡਰ, ਮੈਂਬਰ ਸ਼੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ, ਸੰਦੀਪ ਸਿੰਘ ਕਲੋਤਾ, ਹਰਦੇਵ ਸਿੰਘ ਦੇਬੀ, ਸਾਬਕਾ ਸਰਪੰਚ ਜਰਨੈਲ ਸਿੰਘ ਸੂਰੇਵਾਲ, ਦਵਿੰਦਰ ਸਿੰਘ ਸੂਰੇਵਾਲ, ਜ਼ਿਲ੍ਹਾ ਪਰਿਸ਼ਦ ਮੈਂਬਰ ਜਸਪਾਲ ਸਿੰਘ ਢਾਹੇ, ਜਸਵੀਰ ਸਿੰਘ ਢੇਰ, ਅਜਮੇਰ ਸਿੰਘ ਢੇਰ, ਕਰਮ ਸਿੰਘ ਸਾਬਕਾ ਸਰਪੰਚ ਬੇਲਾ ਆਦਿ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 27-08-2026

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਮੋਰਿੰਡਾ ਦੀ ਪ੍ਰਧਾਨਗੀ ਨੂੰ ਲੈ ਕੇ ਰੇੜਕਾ ਜਾਰੀ, ਪੈਣ ਲੱਗੀਆਂ ਲੰਮੀਆਂ ਤਰੀਕਾਂ ਅਗਲੀ ਖ਼ਬਰ ਰੋਟਰੀ ਯੂਥ ਲੀਡਰਸ਼ਿਪ ਅਵਾਰਡ ਤਹਿਤ ਸਕੂਲੀ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ
Ad Position 24