29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਅੱਜ ਬਿਜਲੀ ਸਪਲਾਈ ਬੰਦ ਰਹੇਗੀ

ਕਾਹਨਪੁਰ ਖੂਹੀ, 28 ਅਗਸਤ (ਗੁਰਬੀਰ ਸਿੰਘ ਵਾਲੀਆ)- ਐਸ. ਡੀ.

Ad Position 21
No active advertisement
ਅਜੀਤ ਡੈਸਕ 29-08-2026
ਕਾਹਨਪੁਰ ਖੂਹੀ, 28 ਅਗਸਤ (ਗੁਰਬੀਰ ਸਿੰਘ ਵਾਲੀਆ)- ਐਸ. ਡੀ. ਓ. ਪੰਜਾਬ ਰਾਜ ਪਾਵਰਕਾਮ ਲਿਮਟਿਡ ਦਫ਼ਤਰ ਸਿੰਘਪੁਰ ਦੇ ਹਵਾਲੇ ਨਾਲ ਜਾਰੀ ਇੱਕ ਬਿਆਨ ਜੇ. ਈ. ਅਜਮੇਰ ਸਿੰਘ ਰਾਹੀਂ ਦੱਸਿਆ ਜਾਂਦਾ ਹੈ ਕਿ ਬਿਜਲੀ ਲਾਈਨਾਂ ਦੀ ਜ਼ਰੂਰੀ ਮੁਰੰਮਤ ਕੀਤੇ ਜਾਣ ਦੇ ਚੱਲਦਿਆਂ 11 ਕੇ. ਵੀ. ਨਲਹੋਟੀ ਫੀਡਰ ਅਧੀਨ ਪੈਂਦੇ ਪਿੰਡ ਰੈਸੜਾਂ, ਉਪਰਲੀ ਨਲਹੋਟੀ, ਰੋੜੂਆਣਾਂ, ਗੋਚਰ, ਰਾਮਪੂਰ ਠੋਡਾ ਤੇ ਗਨੂਰਾ ਆਦਿ ਦੀ ਬਿਜਲੀ ਸਪਲਾਈ 29-08-2026 ਨੂੰ ਸਵੇਰੇ 10.00 ਵਜੇ ਤੋਂ 14.00 ਵਜੇ ਤੱਕ ਬੰਦ ਰੱਖੀ ਜਾਵੇਗੀ। ਚੱਲਦੇ ਕੰਮ ਕਾਰਨ ਬਿਜਲੀ ਬੰਦ ਰਹਿਣ ਦਾ ਸਮਾਂ ਘੱਟ ਜਾਂ ਵੱਧ ਵੀ ਹੋ ਸਕਦਾ ਹੈ। ਨੂਰਪੁਰ ਬੇਦੀ, (ਹਰਦੀਪ ਸਿੰਘ ਢੀਂਡਸਾ)- ਐਸ. ਡੀ. ਓ. ਪੰਜਾਬ ਰਾਜ ਪਾਵਰਕਾਮ ਲਿਮਟਿਡ ਦਫ਼ਤਰ ਸਿੰਘਪੁਰ ਦੇ ਹਵਾਲੇ ਨਾਲ ਜਾਰੀ ਇੱਕ ਬਿਆਨ ਜੇ. ਈ. ਸੁਰਿੰਦਰ ਕੁਮਾਰ ਨੇ ਦੱਸਿਆ ਹੈ ਕਿ ਬਿਜਲੀ ਲਾਈਨਾਂ ਦੀ ਜ਼ਰੂਰੀ ਮੁਰੰਮਤ ਕੀਤੇ ਜਾਣ ਦੇ ਚੱਲਦਿਆਂ 11 ਕੇ.ਵੀ. ਨੂਰਪੁਰ ਬੇਦੀ ਫੀਡਰ ਅਧੀਨ ਪੈਂਦੇ ਪਿੰਡ ਸੈਣੀ ਮਾਜਰਾ ਨੂਰਪੁਰ ਬੇਦੀ ਸ਼ਹਿਰ ਅਤੇ ਸਿੰਬਲ ਮਾਜਰਾ ਆਦਿ ਦੀ ਬਿਜਲੀ ਸਪਲਾਈ ਅੱਜ ਸਵੇਰੇ 10.00 ਵਜੇ ਤੋਂ 14.00 ਵਜੇ ਤੱਕ ਬੰਦ ਰੱਖੀ ਜਾਵੇਗੀ। ਚੱਲਦੇ ਕੰਮ ਕਾਰਨ ਬਿਜਲੀ ਬੰਦ ਰਹਿਣ ਦਾ ਸਮਾਂ ਘੱਟ ਜਾਂ ਵੱਧ ਵੀ ਹੋ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਮੋਹਣ ਸਿੰਘ ਅਰੋੜਾ ਨੂੰ ਸਦਮਾ, ਮਾਤਾ ਦਾ ਦਿਹਾਂਤ ਅਗਲੀ ਖ਼ਬਰ ਟੀ. ਐਸ. ਯੂ. ਤੇ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਧਰਨਾ ਪਾਵਰਕਾਮ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ
Ad Position 24