28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਮੋਰਿੰਡਾ ਇਲਾਕੇ ’ਚ ਉਤਸ਼ਾਹ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਮੋਰਿੰਡਾ, 28 ਅਗਸਤ (ਤਰਲੋਚਨ ਸਿੰਘ ਕੰਗ)- ਭੈਣ ਤੇ ਭਰਾ ਦੇ ਪਿਆਰ ਦਾ ਪਵਿੱਤਰ ਤਿਉਹਾਰ ਰੱਖੜੀ ਮੋਰਿੰਡਾ ਇਲਾਕੇ ਵਿਚ ਬੜੇ ਉਤਸ਼ਾਹ ‘ਤੇ ਸ਼ਰਧਾ ਨਾਲ ਮਨਾਇਆ ਗਿਆ। ਰੱਖੜੀ ਦੇ ਤਿਉਹਾਰ ਮੌਕੇ ਭੈਣਾਂ ਵਲੋਂ ਆਪਣੇ ਭਰਾਵਾਂ ਦੇ ਰੱਖੜੀ ਬੰਨ੍ਹ ਕੇ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ।

Ad Position 21
No active advertisement
ਅਜੀਤ ਡੈਸਕ 29-08-2026
ਮੋਰਿੰਡਾ, 28 ਅਗਸਤ (ਤਰਲੋਚਨ ਸਿੰਘ ਕੰਗ)- ਭੈਣ ਤੇ ਭਰਾ ਦੇ ਪਿਆਰ ਦਾ ਪਵਿੱਤਰ ਤਿਉਹਾਰ ਰੱਖੜੀ ਮੋਰਿੰਡਾ ਇਲਾਕੇ ਵਿਚ ਬੜੇ ਉਤਸ਼ਾਹ ‘ਤੇ ਸ਼ਰਧਾ ਨਾਲ ਮਨਾਇਆ ਗਿਆ। ਰੱਖੜੀ ਦੇ ਤਿਉਹਾਰ ਮੌਕੇ ਭੈਣਾਂ ਵਲੋਂ ਆਪਣੇ ਭਰਾਵਾਂ ਦੇ ਰੱਖੜੀ ਬੰਨ੍ਹ ਕੇ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ। ਮੋਰਿੰਡਾ ਦੇ ਬਾਜ਼ਾਰਾਂ ਵਿਚ ਖ਼ੂਬ ਰੌਣਕਾਂ ਲੱਗੀਆਂ ਰਹੀਆਂ, ਖ਼ਾਸ ਕਰ ਮਠਿਆਈ ਤੇ ਰੱਖੜੀ ਵਾਲੀਆਂ ਦੁਕਾਨਾਂ ਤੇ ਖ਼ੂਬ ਭੀੜ ਵੇਖਣ ਨੂੰ ਮਿਲੀ। ਦੁਕਾਨਾਂ ਤੇ ਤਰਾਂ-ਤਰਾਂ ਦੀਆਂ ਮਠਿਆਈਆਂ ਤੇ ਰੱਖੜੀਆਂ ਖ਼ਰੀਦਣ ਲਈ ਖ਼ੂਬ ਖ਼ਰੀਦਦਾਰੀ ਹੋ ਰਹੀ ਸੀ।
Ad Position 22
No active advertisement
ਪਿਛਲੀ ਖ਼ਬਰ ਭਾਈ ਬਲਵਿੰਦਰ ਸਿੰਘ ਜਟਾਣਾ ਤੇ ਚਰਨਜੀਤ ਸਿੰਘ ਚੰਨੀ ਦੀ ਸ਼ਹੀਦੀ ਸਮਾਗਮ ਸਬੰਧੀ ਜਾਰੀ ਕੀਤਾ ਪੋਸਟਰ ਅਗਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਮਸਲੇ ਗੰਭੀਰਤਾ ਨਾਲ ਹੱਲ ਕਰੇ- ਕਿਸਾਨ ਆਗੂ
Ad Position 24