29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸ੍ਰੀ ਚਮਕੌਰ ਸਾਹਿਬ ਵਿਖੇ ਮੀਰੀ ਪੀਰੀ ਖ਼ਾਲਸਾ ਮਾਰਚ ਨਗਰ ਕੀਰਤਨ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਅੱਜ

ਸ੍ਰੀ ਚਮਕੌਰ ਸਾਹਿਬ, 29 ਅਗਸਤ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ 23 ਅਗਸਤ ਨੂੰ ਆਰੰਭੇ ਮੀਰੀ ਪੀਰੀ ਖ਼ਾਲਸਾ ਮਾਰਚ ਨਗਰ ਕੀਰਤਨ ਦੇ 2 ਸਤੰਬਰ ਨੂੰ ਸ੍ਰੀ ਚਮਕੌਰ ਸਾਹਿਬ ਵਿਖੇ ਭਰਵਾਂ ਸਵਾਗਤ ਕਰਨ ਤੇ ਰਾਤ ਦੇ ਵਿਸ਼ਰਾਮ ਸੰਬੰਧੀ ਕੀਤੀਆਂ ਜਾਣ ਵਾਲੀਆਂ ਤਿਆਰੀ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਚਮਕੌਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਚ ਇਲਾਕੇ ਦੀਆਂ ਸੰਗਤਾਂ, ਧਾਰਮਿਕ ਸੇਵਾ ਸੁਸਾਇਟੀਆਂ, ਗੁਰਦੁਆਰਾ ਕਮੇਟੀਆਂ ਤੇ ਹੋਰ ਸੰਸਥਾਵਾਂ ਦੀ ਇਕ ਮੀਟਿੰਗ 30 ਅਗਸਤ ਨੂੰ ਸਵੇਰੇ 10 ਵਜੇ ਸੱਦੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਗੁਰਮੁੱਖ ਸਿੰਘ ਢੋਲੇਵਾਲ ਨੇ ਦੱਸਿਆ ਕਿ ਮੀਟਿੰਗ ਵਿਚ ਕੀਤੇ ਜਾਣ ਵਾਲੀਆਂ ਸਮੁੱਚੀਆਂ ਤਿਆਰੀਆਂ ਲਈ ਸੰਗਤਾਂ ਦੇ ਸੁਝਾਅ ਲਏ ਜਾਣਗੇ ਅਤੇ ਮੀਰੀ ਪੀਰੀ ਖ਼ਾਲਸਾ ਮਾਰਚ ਨਗਰ ਕੀਰਤਨ ਦੇ ਸਵਾਗਤ ਤੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਰਾਤ ਦੇ ਵਿਸ਼ਰਾਮ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਦੀ ਸਮੁੱਚੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 30-08-2026

Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਰੂਪਨਗਰ ’ਚ ਸੰਗਠਨਾਤਮਿਕ ਫੇਰਬਦਲ, ਨਵੀਂ ਸਰਕਲ ਟੀਮ ਦਾ ਐਲਾਨ ਅਗਲੀ ਖ਼ਬਰ ਜੰਡਿਆਲਾ ਗੁਰੂ ਦੇ ਖੇਡ ਸਟੇਡੀਅਮ ਦਾ ਨਗਰ ਕੌਂਸਲ ਪ੍ਰਧਾਨ ਸਤਿੰਦਰ ਸਿੰਘ ਵਲੋਂ ਜਾਇਜ਼ਾ
Ad Position 24