29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਭਾਜਪਾ ਵਲੋਂ ਰੂਪਨਗਰ ’ਚ ਸੰਗਠਨਾਤਮਿਕ ਫੇਰਬਦਲ, ਨਵੀਂ ਸਰਕਲ ਟੀਮ ਦਾ ਐਲਾਨ

ਰੂਪਨਗਰ, 29 ਅਗਸਤ (ਸਤਨਾਮ ਸਿੰਘ ਸੱਤੀ)-ਭਾਰਤੀ ਜਨਤਾ ਪਾਰਟੀ ਵਲੋਂ ਰੂਪਨਗਰ ਜ਼ਿਲ੍ਹੇ ਵਿਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਸੰਗਠਨਾਤਮਕ ਨਿਯੁਕਤੀਆਂ ਦਾ ਸਿਲਸਿਲਾ ਜਾਰੀ ਰੱਖਦਿਆਂ ਰੂਪਨਗਰ ਸਰਕਲ ਦੀ ਨਵੀਂ ਟੀਮ ਦਾ ਐਲਾਨ ਕੀਤਾ ਗਿਆ ਹੈ। ਸਰਕਲ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਨੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਵੀਂ ਟੀਮ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਦਾ ਮੁੱਖ ਉਦੇਸ਼ ਬੂਥ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰਨਾ ਤੇ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਨੂੰ ਤਿਆਰ ਕਰਨਾ ਹੈ।

Ad Position 21
No active advertisement
ਅਜੀਤ ਡੈਸਕ 30-08-2026
ਰੂਪਨਗਰ, 29 ਅਗਸਤ (ਸਤਨਾਮ ਸਿੰਘ ਸੱਤੀ)-ਭਾਰਤੀ ਜਨਤਾ ਪਾਰਟੀ ਵਲੋਂ ਰੂਪਨਗਰ ਜ਼ਿਲ੍ਹੇ ਵਿਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਸੰਗਠਨਾਤਮਕ ਨਿਯੁਕਤੀਆਂ ਦਾ ਸਿਲਸਿਲਾ ਜਾਰੀ ਰੱਖਦਿਆਂ ਰੂਪਨਗਰ ਸਰਕਲ ਦੀ ਨਵੀਂ ਟੀਮ ਦਾ ਐਲਾਨ ਕੀਤਾ ਗਿਆ ਹੈ। ਸਰਕਲ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਨੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਵੀਂ ਟੀਮ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਦਾ ਮੁੱਖ ਉਦੇਸ਼ ਬੂਥ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰਨਾ ਤੇ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਨੂੰ ਤਿਆਰ ਕਰਨਾ ਹੈ। ਨਵੀਂ ਟੀਮ ਵਿਚ ਭਗਤ ਸਿੰਘ, ਵਿਕਾਸ ਵਾਲੀਆ, ਰਵਿੰਦਰ ਸ਼ਰਮਾ, ਗਗਨ ਗੁਪਤਾ, ਰੌਬਿਨ ਗੁਪਤਾ, ਤਿਲਕ ਰਾਜ ਤੇ ਰਾਜ ਕੁਮਾਰ ਨੂੰ ਮੀਤ ਪ੍ਰਧਾਨ, ਜਦਕਿ ਅਮਨਪ੍ਰੀਤ ਸਿੰਘ ਨੰਨਾ ਤੇ ਕਮਲਜੀਤ ਸਿੰਘ ਨੂੰ ਜਨਰਲ ਸਕੱਤਰ ਬਣਾਇਆ ਗਿਆ ਹੈ। ਮਦਨ ਲਾਲ, ਧਰ ਮਿੰਦਰ ਕੁਮਾਰ, ਰਾਜੀਵ ਕ੍ਰਿਪਲਾਨੀ, ਸੁਰਜੀਤ ਸਿੰਘ ਮਾਹੀ, ਅਨਿਲ ਕੁਮਾਰ ਸਿੰਘ ਅਤੇ ਅਸ਼ੋਕ ਕੁਮਾਰ ਨੂੰ ਸਕੱਤਰ, ਟੋਨੀ ਵਰਮਾ ਨੂੰ ਖ਼ਜ਼ਾਨਚੀ ਤੇ ਯੋਗੇਸ਼ ਗੋਇਲ ਨੂੰ ਦਫ਼ਤਰ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। (ਬਾਕੀ ਸਫ਼ਾ 10 ’ਤੇ)
Ad Position 22
No active advertisement
ਪਿਛਲੀ ਖ਼ਬਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਕਰਵਾਇਆ ਅਰਦਾਸ ਸਮਾਗਮ ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ ਮੀਰੀ ਪੀਰੀ ਖ਼ਾਲਸਾ ਮਾਰਚ ਨਗਰ ਕੀਰਤਨ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਅੱਜ
Ad Position 24