ਐਡਵੋਕੇਟ ਨਿਪੁੰਨ ਸੋਨੀ ਨੂੰ ਜ਼ਿਲ੍ਹਾ ਭਾਜਪਾ ਦਾ ਜਨਰਲ ਸਕੱਤਰ ਬਣਾਏ ਜਾਣ ’ਤੇ ਬਾਰ ਐਸੋਸੀਏਸ਼ਨ ਵਲੋਂ ਵਧਾਈ
ਨੰਗਲ, 29 ਅਗਸਤ (ਪ੍ਰੀਤਮ ਸਿੰਘ ਬਰਾਰੀ)- ਭਾਜਪਾ ਦੇ ਟਕਸਾਲੀ ਆਗੂਆਂ ਤੇ ਵਰਕਰਾਂ ਵਲੋਂ ਕੌਂਸਲਰ ਰਣਜੀਤ ਲੱਕੀ ਨੂੰ ਨੰਗਲ ਮੰਡਲ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਦੀ ਖੁਸ਼ੀ ਵਿੱਚ ਮੇਨ ਮਾਰਕੀਟ ਨੰਗਲ ਵਿਖੇ ਸਮਾਗਮ ਕਰਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂਆਂ ਤੇ ਵਰਕਰਾਂ ਨੇ ਨਵ-ਨਿਯੁਕਤ ਮੰਡਲ ਪ੍ਰਧਾਨ ਰਣਜੀਤ ਲੱਕੀ ਨੂੰ ਫੁੱਲਾਂ ਦੇ ਹਾਰ ਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਅਤੇ ਲੱਡੂ ਵੰਡ ਕੇ ਪਾਰਟੀ ਹਾਈਕਮਾਂਡ ਦੇ ਫੈਸਲੇ ਦਾ ਭਰਪੂਰ ਸਵਾਗਤ ਕੀਤਾ।
ਮ
ਮੇਨ ਮਾਰਕੀਟ ਨੰਗਲ ਵਿਖੇ ਨਵ-ਨਿਯੁਕਤ ਭਾਜਪਾ ਮੰਡਲ ਪ੍ਰਧਾਨ ਰਣਜੀਤ ਲੱਕੀ ਦਾ ਸਨਮਾਨ ਕਰਦੇ ਹੋਏ ਪਾਰਟੀ ਆਗੂ ਤੇ ਵਰਕਰ ਤੇ ਖੁਸ਼ੀ ਵਿਚ ਲੱਡੂ ਵੰਡਦੇ ਹੋਏ।
30-08-2026
ਨੰਗਲ, 29 ਅਗਸਤ (ਪ੍ਰੀਤਮ ਸਿੰਘ ਬਰਾਰੀ)- ਭਾਜਪਾ ਦੇ ਟਕਸਾਲੀ ਆਗੂਆਂ ਤੇ ਵਰਕਰਾਂ ਵਲੋਂ ਕੌਂਸਲਰ ਰਣਜੀਤ ਲੱਕੀ ਨੂੰ ਨੰਗਲ ਮੰਡਲ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਦੀ ਖੁਸ਼ੀ ਵਿੱਚ ਮੇਨ ਮਾਰਕੀਟ ਨੰਗਲ ਵਿਖੇ ਸਮਾਗਮ ਕਰਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂਆਂ ਤੇ ਵਰਕਰਾਂ ਨੇ ਨਵ-ਨਿਯੁਕਤ ਮੰਡਲ ਪ੍ਰਧਾਨ ਰਣਜੀਤ ਲੱਕੀ ਨੂੰ ਫੁੱਲਾਂ ਦੇ ਹਾਰ ਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਅਤੇ ਲੱਡੂ ਵੰਡ ਕੇ ਪਾਰਟੀ ਹਾਈਕਮਾਂਡ ਦੇ ਫੈਸਲੇ ਦਾ ਭਰਪੂਰ ਸਵਾਗਤ ਕੀਤਾ। ਇਸ ਮੌਕੇ ਰਣਜੀਤ ਲੱਕੀ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ’ਤੇ ਪ੍ਰਗਟਾਏ ਭਰੋਸੇ ਨੂੰ ਉਹ ਸਮੂਹ ਭਾਜਪਾ ਆਗੂਆਂ ਤੇ ਵਰਕਰਾਂ ਦੇ ਸਹਿਯੋਗ ਨਾਲ ਪੂਰੀ ਤਨਦੇਹੀ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਨੰਗਲ ਮੰਡਲ ਵਿੱਚ ਭਾਜਪਾ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਵਰਕਰਾਂ ਨੂੰ ਇਕਜੁੱਟ ਕਰਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਇਸ ਮੌਕੇ ਬਜ਼ੁਰਗ ਆਗੂ ਚੰਦਰ ਬਜਾਜ, ਐਡਵੋਕੇਟ ਨਿਪੁਨ ਸੋਨੀ, ਵਿਪਨ ਸ਼ਰਮਾ, ਦਵਿੰਦਰ ਬਹਿਲ, ਸ਼ਖਸ਼ੀਲ ਚੋਪੜਾ, ਮਹੇਸ਼ ਕਾਲੀਆ, ਤਿਲਕ ਰਾਜ ਲੱਕੀ, ਵਿਸ਼ਾਲ ਸੰਦਲ, ਦਵਿੰਦਰ ਗਾਂਧੀ, ਐਡਵੋਕੇਟ ਰਾਕੇਸ਼ ਮੜਕਨ, ਡਾ. ਜੀਵਨ ਕੁਮਾਰ, ਕੰਵਰ ਪੋਸਵਾਲ, ਕੌਂਸਲਰ ਡਾ. ਰਜਿੰਦਰ ਕੁਮਾਰ, ਸਾਬਕਾ ਕੌਂਸਲਰ ਰਜਿੰਦਰ ਹੰਸ, ਸੰਜੀਵ ਸ਼ਰਮਾ, ਵਿਸ਼ਨੂ ਪ੍ਰਭਾਕਰ, ਵਿਸ਼ਵਾਨਾਥ ਮੱਟੂ, ਤੁਸ਼ਾਰ ਜੈਰਥ, ਰਮੇਸ਼ ਦਵੇਦੀ ਬਰਾਰੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਮਹਿਲਾ ਆਗੂ ਤੇ ਵਰਕਰ ਹਾਜ਼ਰ ਸਨ।