29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸਵਰਨਕਾਰ ਸੰਘ ਦੇ ਸਾਬਕਾ ਪ੍ਰਧਾਨ ਜਨਕ ਰਾਜ ਨਹੀਂ ਰਹੇ

ਮੋਰਿੰਡਾ, 29 ਅਗਸਤ (ਪ੍ਰਿਤਪਾਲ ਸਿੰਘ)-ਸਮਾਜ ਸੇਵੀ ਤੇ ਸਵਰਨਕਾਰ ਸੰਘ ਦੇ ਸਾਬਕਾ ਪ੍ਰਧਾਨ ਸ੍ਰੀ ਜਨਕ ਰਾਜ ਅੱਜ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗੁਰੂ ਚਰਨਾਂ ਵਿਚ ਜਾ ਬਿਰਾਜੇ, ਜਿਨ੍ਹਾਂ ਦਾ ਅੰਤਿਮ ਸੰਸਕਾਰ ਮੋਰਿੰਡਾ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ ਹੈ। ਸ੍ਰੀ ਜਨਕ ਰਾਜ ਜੀ ਦੀ ਹੋਈ ਅਚਨਚੇਤ ਮੌਤ ‘ਤੇ ਵੱਖ ਵੱਖ ਸਿਆਸੀ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਵਲੋਂ ਗਹਿਰਾ ਦੁੱਖ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ, ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਜਗਪਾਲ ਸਿੰਘ ਜੌਲੀ, ਮੀਤ ਪ੍ਰਧਾਨ ਹਰਜਿੰਦਰ ਸਿੰਘ ਛਿੱਬਰ, ਸਵਰਨਕਾਰ ਸੰਘ ਮੋਰਿੰਡਾ ਦੇ ਪ੍ਰਧਾਨ ਮੁਨੀਸ਼ ਕੁਮਾਰ ਭੋਲਾ, ਕੌਂਸਲਰ ਮਨਦੀਪ ਸਿੰਘ ਬਾਜਵਾ, ਕੌਂਸਲਰ ਰਜੇਸ਼ ਕੁਮਾਰ ਸਿਸੋਦੀਆ, ਕੌਂਸਲਰ ਮਹਿੰਦਰ ਸਿੰਘ ਢਿੱਲੋਂ, ਕੌਂਸਲਰ ਹਰਜੀਤ ਸਿੰਘ ਸੋਢੀ, ਕੌਂਸਲਰ ਅੰਮ੍ਰਿਤਪਾਲ ਸਿੰਘ ਖੱਟੜਾ, ਨੰਬਰਦਾਰ ਰੁਪਿੰਦਰ ਸਿੰਘ ਭਿਚਰਾ, ਵਿਗੇਸ ਕੁਮਾਰ ਚੂੱਚੂ ਸੂਦ, ਸਿਟੀ ਕਾਂਗਰਸ ਦੇ ਪ੍ਰਧਾਨ ਰਾਹੁਲ ਸ਼ਰਮਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ, ਸੰਨੀ ਭੂਮਕ, ਠੇਕੇਦਾਰ ਬਲਬੀਰ ਸਿੰਘ ਲਾਲਾ, ਹਰਮਿੰਦਰ ਸਿੰਘ ਲੱਕੀ, ਮਨਮੋਹਨ ਕੁਮਾਰ ਵਰਮਾ, ਯੋਗਿੰਦਰ ਪਾਲ ਬੋਬੀ, ਸੰਦੀਪ ਕੁਮਾਰ ਸੋਨੂੰ, ਕਰਨੈਲ ਸਿੰਘ ਜੀਤ ਚੇਅਰਮੈਨ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅ ਨ ਜ਼ਿਲ੍ਹਾ ਰੂਪਨਗਰ, ਨੰਬਰਦਾਰ ਜਗਵਿੰਦਰ ਸਿੰਘ ਪੰਮੀ, ਅਬੀਜੀਤ ਸਿੰਘ ਸੋਨੂੰ ਢੋਲਣ ਮਾਜਰਾ, ਰਾਜ ਕੁਮਾਰ ਵਰਮਾ, ਰਾਜ ਕੁਮਾਰ ਦਸੌੜ, ਸ੍ਰੀ ਹੰਸ ਰਾਜ, ਪਰਮਜੀਤ ਸਿੰਘ ਪੰਮੀ ਆਦਿ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Ad Position 21
No active advertisement
ਅਜੀਤ ਡੈਸਕ 30-08-2026

Ad Position 22
No active advertisement
ਪਿਛਲੀ ਖ਼ਬਰ ਮੜੌਲੀ ਕਲਾਂ ਵਿਖੇ ਕੁਸ਼ਤੀ ਦੰਗਲ ਅੱਜ ਅਗਲੀ ਖ਼ਬਰ ਸਰਸਾ ਨੰਗਲ ’ਚ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ ਤੇ ਸਮੂਹਿਕ ਅਰਦਾਸ
Ad Position 24